September 30, 2026, 10:24 pm
----------- Advertisement -----------
----------- Advertisement -----------
HomeNewsBreaking News

Breaking News

ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਚੰਡੀਗੜ੍ਹ, 30 ਦਸੰਬਰ 2021 - ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਅਤੇ ਵੰਡ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਰੋਹ...

ਕਾਂਗਰਸ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਨਾਂ ਐਲਾਨ ਕਰੇ – ਸੁਖਬੀਰ ਬਾਦਲ

ਕਿਹਾ ਕਿ ਸੂਬੇ ਦੇ ਆਉਂਦੇ ਦੌਰੇ ਸਮੇਂ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀਕਿਹਾ ਕਿ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੁੰ ਮੁੜ ਅਕਾਲੀ ਦਲ ਵਿਚ ਨਹੀਂ ਲਿਆ ਜਾਵੇਗਾ, ਮਹਿੰਦਰ ਕੌਰ ਜੋਸ਼ ਨੁੰ ਪਾਰਟੀ ਵਿਚੋਂ ਕੱਢਣ ਦਾ...

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕਰ ਰਹੀ ਚੰਨੀ ਸਰਕਾਰ: ਹਰਪਾਲ ਚੀਮਾ

'ਆਪ' ਨੇ ਕਾਂਗਰਸ ਸਰਕਾਰ ਦੀ ਨਸ਼ਾ ਮਾਫ਼ੀਆ ਵਿਰੁੱਧ ਨਿਕੰਮੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਕੈਪਟਨ ਵਾਂਗ ਚੰਨੀ ਸਰਕਾਰ ਵੀ ਡਰੱਗ ਮਾਮਲੇ 'ਚ ਠੋਸ ਕਾਰਵਾਈ ਤੋਂ ਟਲ ਰਹੀ ਹੈ - 'ਆਪ' ਚੰਡੀਗੜ੍ਹ, 30 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੀ...

ਕਪੂਰਥਲਾ ਪੁਲਿਸ ਨੇ 45 ਲੱਖ ਰੁਪਏ ਦੀ ਫਗਵਾੜਾ ਲੁੱਟ ਤੇ ਅਗਵਾ ਕਾਂਡ ਦਾ ਕੀਤਾ ਪਰਦਾਫਾਸ਼

ਅਪਰਾਧ ਦੀ ਸਾਜ਼ਿਸ਼ ਰਚਣ ਵਾਲੇ ਕਿੰਗਪਿਨ ਨੂੰ ਕੀਤਾ ਗ੍ਰਿਫਤਾਰ22 ਲੱਖ ਰੁਪਏ, ਅਤੇ ਜੁਰਮ ਵਿੱਚ ਵਰਤੀਆਂ ਗਈਆਂ ਦੋ ਕਾਰਾਂ ਕੀਤੀਆਂ ਜ਼ਬਤ ਸੁਲਤਾਨਪੁਰ ਲੋਧੀ, 30 ਦਸੰਬਰ 2021 - ਕਪੂਰਥਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਫਗਵਾੜਾ ਵਿੱਚ ਮਨੀ ਚੇਂਜਰ ਦੇ...

3 IAS ਅਤੇ 7 PCS ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 30 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 3 IAS ਅਤੇ 7 PCS ਅਫਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ...

3 ਜਨਵਰੀ ਨੂੰ ਕਿੱਲੀ ਚਹਿਲਾਂ ‘ਚ ਕਾਂਗਰਸ ਦੀ ਚੋਣ ਰੈਲੀ ਨਹੀਂ ਹੋਵੇਗੀ, ਰਾਹੁਲ ਗਾਂਧੀ ਇਟਲੀ ਲਈ ਰਵਾਨਾ

ਮੋਗਾ, 30 ਦਸੰਬਰ 2021 - 2022 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਆ ਰਹੇ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਰੱਦ ਹੋ ਗਿਆ ਹੈ। ਉਹ 3 ਜਨਵਰੀ ਨੂੰ ਚੋਣ ਰੈਲੀ ਲਈ ਲੁਧਿਆਣਾ ਆ ਰਹੇ ਸਨ,...

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪਈ ਅਗਲੀ ਤਰੀਕ

ਚੰਡੀਗੜ੍ਹ, 30 ਦਸੰਬਰ 2021- ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਗਾਊ ਜ਼ਮਾਨਤ ਲਈ ਦਿੱਤੀ ਅਰਜੀ 'ਤੇ ਹਾਈਕੋਰਟ ਨੇ ਅੱਜ ਸੁਣਵਾਈ ਕੀਤੀ ਹੈ। ਜਿਸ 'ਚ ਬਿਕਰਮ ਮਜੀਠੀਆ ਨੂੰ...

ਪਨਗ੍ਰੇਨ ਦੇ ਚੇਅਰਮੈਨ ਲਾਲੀ ਮਜੀਠੀਆ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 30 ਦਸੰਬਰ 2021- ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਵਿਧਾਨ...

ਮਹਾਤਮਾ ਗਾਂਧੀ ਬਾਰੇ ਅਪਸ਼ਬਦ ਬੋਲਣ ਵਾਲਾ ਕਾਲੀਚਰਨ ਗ੍ਰਿਫ਼ਤਾਰ

ਪੁਲਿਸ ਨੇ ਕਿਰਾਏ ਦੇ ਮਕਾਨ 'ਚੋਂ ਲੁਕੇ ਹੋਏ ਨੂੰ ਕੀਤਾ ਗ੍ਰਿਫ਼ਤਾਰ ਮੱਧ ਪ੍ਰਦੇਸ਼, 30 ਦਸੰਬਰ 2021 - ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਅਪਸ਼ਬਦ ਬੋਲਣ ਵਾਲੇ ਕਾਲੀਚਰਨ ਮਹਾਰਾਜ ਨੂੰ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਖਜੂਰਾਹੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਰਾਏਪੁਰ ਪੁਲਸ...

ਬੀਜੇਪੀ ‘ਚ ਸ਼ਾਮਿਲ ਹੋਏ ਰਾਣਾ ਸੋਢੀ ਅਤੇ ਮਨਜਿੰਦਰ ਸਿਰਸਾ ਨੂੰ ਮਿਲੀ ‘Z’ ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ, 30 ਦਸੰਬਰ 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਬੀਜੇਪੀ ਆਗੂ ਦੀ ਸੁਰੱਖਿਆ ਨੂੰ 'ਵਾਈ' ਸ਼੍ਰੇਣੀ ਤੋਂ 'ਜ਼ੈੱਡ' ਸ਼੍ਰੇਣੀ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...