September 30, 2026, 7:32 pm
----------- Advertisement -----------
----------- Advertisement -----------
HomeNewsBreaking News

Breaking News

ਚੰਡੀਗੜ੍ਹ MC ਚੋਣ ਨਤੀਜੇ: ਭਾਜਪਾ ਨੂੰ ਵੱਡਾ ਝਟਕਾ, ਮੇਅਰ ਨੂੰ ‘ਆਪ’ ਉਮੀਦਵਾਰ ਨੇ ਹਰਾਇਆ

ਚੰਡੀਗੜ੍ਹ, 27 ਦਸੰਬਰ 2021 - ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ...

ਬੀਜੇਪੀ ਵੱਲੋਂ ਵਿਧਾਨ ਸਭਾ ਚੋਣਾਂ ਲਈ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ ਲਾਏ ਗਏ

ਚੰਡੀਗੜ੍ਹ , 26 ਦਸੰਬਰ 2021 - ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਥੇਬੰਦੀ ਦੇ ਚੋਣ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ...

ਸ਼ਹੀਦੀ ਸਭਾ ਦੌਰਾਨ ਹੁੱਲੜਬਾਜ਼ੀ ਕਰਕੇ ਸੰਗਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ, 27 ਦਸੰਬਰ 2021 - ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ...

ਦਿੱਲੀ ਦੌਰੇ ‘ਤੇ ਕੈਪਟਨ ਅਮਰਿੰਦਰ, ਢੀਂਡਸਾ ਵੀ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਜਿਸ ਵਿੱਚ ਪੰਜਾਬ ਚੋਣਾਂ ਸਬੰਧੀ ਚਰਚਾ ਹੋਵੇਗੀ। ਇਸ ਤੋਂ ਇਲਾਵਾ ਪੰਜਾਬ 'ਚ ਸੀਟਾਂ ਦੀ ਵੰਡ...

‘ਆਪ’ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਦਾ ਐਲਾਨ

ਆਪ' ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ ਚੌਥੀ ਸੂਚੀ ਦਾ ਐਲਾਨ ਕਰ ਦਿੱਤਾ। ਸੂਚੀ ਵਿੱਚ 15 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।ਆਖਿਰ ਕਿਸਦਾ ਨਾਮ ਹੈ ਸ਼ਾਮਿਲ ਦੇਖੋ ਲਿਸਟ

ਪੰਜਾਬ ਵਿਚ ਅੱਤਵਾਦ ਲਈ ਰਾਜਨੀਤਕ ਪਾਰਟੀਆਂ ਜ਼ੁੰਮੇਵਾਰ – ਮਨਿੰਦਰਜੀਤ ਬਿੱਟਾ

ਕਿਹਾ ਰਾਜਨੀਤੀ 'ਚ ਨਹੀਂ ਕਰਾਂਗਾ ਐਂਟਰੀ - ਮਨਿੰਦਰਜੀਤ ਸਿੰਘ ਬਿੱਟਾ ਕਿਹਾ ਧਾਰਮਿਕ ਸਥਾਨਾਂ ਉੱਪਰ ਅਜੇਹਾ ਮਾਹੌਲ ਨਹੀਂ ਬਣਨਾ ਚਾਹੀਦਾ ਜਿਸ ਦੇ ਨਾਲ ਲੋਕਾਂ ਦੇ ਮਨ ਵਿੱਚ ਹੋਵੇ ਡਰ ਬੁੱਧੀਜੀਵੀਆਂ ਨੂੰ ਇਕੱਠੇ ਹੋ ਕੇ ਲੈਣੇ ਚਾਹੀਦੇ ਹਨ ਫੈਸਲੇ - ਮਨਿੰਦਰਜੀਤ ਸਿੰਘ ਬਿੱਟਾ ਮੋਦੀ...

ਸਰਕਾਰੀ ਦਫ਼ਤਰਾਂ ਦੀ ਥਾਂ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ’ਚੋਂ ਕਿਉਂ ਮਿਲ ਰਹੇ ਹਨ ਬੀਪੀਐਲ ਬਾਰਕੋਡ ਸਟਿੱਕਰ: ਮੀਤ ਹੇਅਰ

ਕਿਹਾ, ਵੋਟਾਂ ਲਈ ਗਰੀਬਾਂ ਦੀ ਗਰੀਬੀ ਦਾ ਲਾਹਾ ਲੈਣਾ ਗਲਤਕਾਂਗਰਸ ਦੀਆਂ ਹੋਛੀਆਂ ਹਰਕਤਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ: ‘ਆਪ’ ਚੰਡੀਗੜ੍ਹ, 26 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ...

ਰਾਹੁਲ ਗਾਂਧੀ 3 ਜਨਵਰੀ ਨੂੰ ਮੋਗਾ ‘ਚ ਰੈਲੀ ਕਰਕੇ ਪੰਜਾਬ ‘ਚ ਸ਼ੁਰੂ ਕਰਨਗੇ ਚੋਣ ਪ੍ਰਚਾਰ

ਮੋਗਾ, 26 ਦਸੰਬਰ 2021 - ਵਿਧਾਨ ਸਭਾ ਦੀਆਂ ਚੋਣਾਂ ਲਈ ਪੰਜਾਬ 'ਚ ਚੋਣ ਜ਼ਾਬਤਾ ਲੱਗਣ ਦੀਆਂ ਤਿਆਰੀਆਂ ਹਨ। ਹਰ ਪਾਰਟੀ ਵੱਲੋਂ ਲਗਪਗ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਾਂਗਰਸੀ ਲੀਡਰ ਵੀ ਹੁਣ 3 ਜਨਵਰੀ...

ਚੰਨੀ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨ ਕੇ ਕਾਂਗਰਸ ਨੇ ਦਲਿਤਾਂ ਨਾਲ ਕੀਤਾ ਧੋਖਾ – ਜਸਵੀਰ ਗੜ੍ਹੀ

ਜਲੰਧਰ/ ਚੰਡੀਗੜ੍ਹ, 26 ਦਸੰਬਰ 2021 - ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ’ਤੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਕਾਂਗਰਸ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਕਾਂਗਰਸ ਦੇ...

SKM ਦੀ 15 ਜਨਵਰੀ ਨੂੰ ਅਹਿਮ ਮੀਟਿੰਗ: ਕਿਸਾਨਾਂ ਦੇ ਚੋਣ ਲੜਨ ਦੇ ਐਲਾਨ ‘ਤੇ ਚਰਚਾ ਸੰਭਵ

ਰਾਜੇਵਾਲ-ਚੜੂਨੀ'ਤੇ ਆ ਸਕਦਾ ਹੈ ਫੈਸਲਾ ਚੰਡੀਗੜ੍ਹ, 26 ਦਸੰਬਰ 2021 - ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) 15 ਜਨਵਰੀ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ 'ਤੇ ਅਹਿਮ ਫੈਸਲਾ ਲੈ ਸਕਦਾ ਹੈ। ਪੰਜਾਬ ਵਿੱਚ 32 ਵਿੱਚੋਂ 25 ਕਿਸਾਨ ਜਥੇਬੰਦੀਆਂ ਨੇ...