September 30, 2026, 6:51 pm
----------- Advertisement -----------
----------- Advertisement -----------
HomeNewsBreaking News

Breaking News

ਦੁਬਾਰਾ ਖੇਤੀ ਕਾਨੂੰਨ ਲਿਆਉਣ ਦਾ ਕੋਈ ਵਿਚਾਰ ਨਹੀਂ – ਤੋਮਰ

ਨਵੀਂ ਦਿੱਲੀ, 26 ਦਸੰਬਰ 2021 - "ਸਰਕਾਰ ਕੋਲ ਦੁਬਾਰਾ ਖੇਤੀ ਕਾਨੂੰਨ ਲਿਆਉਣ ਦਾ ਕੋਈ ਵਿਚਾਰ ਨਹੀਂ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕੀਤਾ ਹੈ। https://twitter.com/ANI/status/1474999228317372418 ਉਹਨਾਂ ਨੇ ਕਿਹਾ ਕੇ ਪ੍ਰਧਾਨ ਮੰਤਰੀ ਨਰੇਂਦਰ...

ਲੁਧਿਆਣਾ ਕੋਰਟ ਬੰਬ ਧਮਾਕਾ: ਮੁਲਜ਼ਮ ਗਗਨਦੀਪ ਬਾਰੇ NIA ਅਤੇ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ

ਖੰਨਾ, 26 ਦਸੰਬਰ, 2021: ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਇਕ ਹੋਰ ਖਬਰ ਸਾਹਮਣੇ ਆਈ ਹੈ। ਐਨ ਆਈ ਏ ਅਤੇ ਏ ਆਈ ਸਟਾਫ ਦੀ ਪੁਲਿਸ ਦੀ ਜਾਂਚ 'ਚ ਇਹ ਸਾਹਮਣੇ ਆਇਆ ਹੈ ਕਿ 2 ਸਾਲ ਬਾਅਦ ਜ਼ਮਾਨਤ ’ਤੇ ਰਿਹਾਅ ਹੋਣ...

ਕਿਸਾਨ ਲੀਡਰਾਂ ਦੀ ਸਿਆਸਤ ‘ਚ ਐਂਟਰੀ ਨੇ ਬਦਲੇ ਪੰਜਾਬ ਦੀ ਰਾਜਨੀਤੀ ਦੇ ਹਾਲਾਤ

ਚੰਡੀਗੜ੍ਹ, 26 ਦਸੰਬਰ 2021 - ਪਹਿਲਾਂ ਕਿਸਾਨਾਂ ਨੇ ਲੰਬੇ ਸੰਘਰਸ਼ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਵਾਪਿਸ ਕਰਵਾਏ ਅਤੇ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਿਆਸਤ 'ਚ ਐਂਟਰੀ ਕਰਕੇ ਪੰਜਾਬ ਦੀ ਰਾਜਨੀਤੀ ਦੇ ਹਾਲਾਤ ਬਦਲ ਦਿੱਤੇ ਹਨ। ਪੰਜਾਬ ਦੀਆਂ 25...

PM ਮੋਦੀ ਦਾ ਵੱਡਾ ਐਲਾਨ, 3 ਜਨਵਰੀ ਤੋਂ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ PM ਮੋਦੀ ਨੇ ਵੱਡਾ ਐਲਾਨ ਕੀਤਾ ਹੈ। 15 ਤੋਂ 18 ਸਾਲ ਦੀ ਉਮਰ ਵਰਗ ਦਰਮਿਆਨ ਦੇ ਬੱਚਿਆਂ ਲਈ ਟੀਕਾਕਰਨ ਦੀ 3 ਜਨਵਰੀ ਤੋਂ ਸ਼ੁਰੂਆਤ ਹੋਵੇਗੀ। 60 ਸਾਲ ਤੋਂ ਜ਼ਿਆਦਾ ਉਮਰ...

21 ਨਾਇਬ-ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 25 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 21 ਨਾਇਬ-ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤਾਇਨਾਤੀਆਂ...

ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਚੰਨੀ ਨੂੰ ਭੇਜਿਆ ਲੀਗਲ ਨੋਟਿਸ

ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫੀ ਦੇ ਮਾਮਲੇ ਵਿਚ ਝੂਠੇ ਦਾਅਵੇ ਕਰਨ ਲਈ ਮੁੱਖ ਮੰਤਰੀ ਚੰਨੀ ਨੁੰ ਭੇਜਿਆ ਲੀਗਲ ਨੋਟਿਸਕਿਹਾ ਕਿ ਤਿੰਨ ਦਿਨਾਂ ਦੇ ਅੰਦਰ ਅੰਦਰ ਲਿਖਤੀ ਮੁਆਫੀ ਮੰਗੋ ਜਾਂ ਫਿਰ ਦੀਵਾਨੀ ਤੇ ਫੌਜਦਾਰੀ ਕੇਸਾਂ...

ਸੰਯੁਕਤ ਕਿਸਾਨ ਮੋਰਚਾ (SKM) ਨੇ ਕੀਤਾ ਸਪੱਸ਼ਟ, ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੇ

ਵੋਟਾਂ ਲਈ ਕੋਈ ਵੀ ਵਿਅਕਤੀ ਜਾਂ ਸੰਗਠਨ ਐਸਕੇਐਮ ਜਾਂ 32 ਕਿਸਾਨ ਜੱਥੇਬੰਦੀਆਂ ਦੇ ਨਾਂ ਦੀ ਵਰਤੋਂ ਨਾ ਕਰੇ: ਸੰਯੁਕਤ ਕਿਸਾਨ ਮੋਰਚਾ ਚੰਡੀਗੜ੍ਹ, 26 ਦਸੰਬਰ, 2021: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੀਆਂ ਦੇਸ਼ਭਰ ਦੀਆਂ ਕਿਸਾਨ ਯੂਨੀਅਨਾਂ ਦੀ...

ਪੰਜਾਬ ‘ਆਪ’ ਲਈ ‘ਗੇਟਵੇ ਆਫ਼ ਇੰਡੀਆ’ ਹੈ, ਸਰਕਾਰ ਬਣਨ ‘ਤੇ ਸ਼ਾਸਨ ਦੀ ਨਵੀਂ ਪਰਿਭਾਸ਼ਾ ਲਿਖਾਂਗੇ: ਸਤਿੰਦਰ ਜੈਨ

ਸਿੱਖਿਆ ਅਤੇ ਸਿੱਖਿਆ ਨੂੰ ਆਮ ਆਦਮੀ ਪਾਰਟੀ ਨੇ ਹੀ ਬਣਾਇਆ ਪ੍ਰਮੁੱਖ ਮੁੱਦਾ: ਸਤਿੰਦਰ ਜੈਨਕਾਂਗਰਸ ਖਟਾਰਾ ਬੱਸ ਅਤੇ ਅਕਾਲੀ ਦਲ ਪ੍ਰਾਈਵੇਟ ਕੰਪਨੀ, ਇਨ੍ਹਾਂ ਨੂੰ ਬਦਲਣਾ ਬੇਹੱਦ ਜ਼ਰੂਰੀ: ਸਤਿੰਦਰ ਜੈਨਪੰਜਾਬ ਦਾ ਹਰ ਆਦਮੀ ਬਦਲਾਅ ਚਾਹੁੰਦਾ ਹੈ: ਸਤਿੰਦਰ ਜੈਨਲੋਕਾਂ ਨੂੰ ਮੁਫ਼ਤ ਸੇਵਾ...

14 ਪੁਲਿਸ ਕਰਮੀਆਂ ਦੀਆਂ ਬਦਲੀਆਂ

ਚੰਡੀਗੜ੍ਹ, 25 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 14 ਪੁਲਿਸ ਕਰਮੀਆਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ...

ਦਰਬਾਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲਾ: ਮੁਲਜ਼ਮ ਵਿਅਕਤੀ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 25 ਦਸੰਬਰ 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਮੁਲਜ਼ਮ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ...