September 29, 2026, 2:19 pm
----------- Advertisement -----------
----------- Advertisement -----------
HomeNewsBreaking News

Breaking News

ਬੈਂਕ ਮੁਲਾਜ਼ਮਾਂ ਦੀ ਗੱਡੀ ਨਾਲ ਹਾਦਸਾ, ਮੈਨੇਜਰ ਸਮੇਤ 2 ਔਰਤਾਂ ਦੀ ਮੌਤ

ਤਰਨਤਾਰਨ, 23 ਦਸੰਬਰ 2021 - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾੜੀ ਗੌਰ ਸਿੰਘ ਸਥਿਤ ਕੋਟਕ ਮਹਿੰਦਰਾ ਬੈਂਕ ਦੇ ਮੁਲਾਜ਼ਮਾਂ ਦੀ ਹੌਂਡਾ ਸਿਟੀ ਕਾਰ ਪਿੰਡ ਕਾਲੇ ਦੇ ਪੁਲ ਨੇੜੇ ਬੇਕਾਬੂ ਹੋ ਕੇ ਪਲਟ ਗਈ। ਜਿਸ 'ਚ ਦੋ ਔਰਤਾਂ ਸਮੇਤ ਤਿੰਨ ਦੀ...

ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ ਹੋਵੇ : ਅਕਾਲੀ ਦਲ

ਕਿਹਾ ਕਿ ਐਸ ਟੀ ਐਫ ਮੁਖੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਤੋਂ ਬਾਅਦ ਦੋ ਜਾਂਚਾਂ ਹੋਈਆਂ ਸਨ, ਜਿਹਨਾਂ ਦੀ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈਪਰਮਬੰਸ ਸਿੰਘ ਰੋਮਾਣਾ ਨੇ ਦਸਤਾਵੇਜ਼ੀ ਸਬੁਤ ਕੀਤੇ ਪੇਸ਼ ਜਿਹਨਾਂ ਵਿਚ ਹਰਪ੍ਰੀਤ ਸਿੱਧੂ ਨੇ ਮੰਨਿਆ ਕਿ ਉਹ...

ਜੇ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ, ਤਾਂ ਕਿਸ ਨੇ ਕੀਤਾ: ਭਗਵੰਤ ਮਾਨ

ਕਿਹਾ, ਨਵਜੋਤ ਸਿੱਧੂ ਪੰਜਾਬ ਦੇ ਮੁੱਦਿਆਂ ’ਤੇ ਮੇਰੇ ਨਾਲ ਬਹਿਸ ਕਰਨ ਤੋਂ ਭੱਜਣ ਲਈ ਬਹਾਨੇਬਾਜ਼ੀ ਨਾ ਕਰੇਮੁਗਲਾਂ, ਅੰਗਰੇਜ਼ਾਂ ਤੋਂ ਬਾਅਦ ਬਾਦਲਾਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਲੁੱਟਿਆ ਦੀਨਾਨਗਰ (ਗੁਰਦਾਸਪੁਰ), 23 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ...

ਪਾਕਿਸਤਾਨ ‘ਚ ਮੰਦਰਾਂ ਨੂੰ ਢਾਹੇ ਜਾਣ ਦੀਆਂ ਸ਼ਰਮਨਾਕ ਘਟਨਾਵਾਂ ‘ਤੇ ਸਿੱਧੂ ਦੀ ਰਹੱਸਮਈ ਚੁੱਪ ‘ਪਾਕ ਦੋਸਤੀ’ : ਚੁੱਘ

ਚੰਡੀਗੜ੍ਹ, 23 ਦਸੰਬਰ 2021 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਢਾਹੇ ਜਾਣ ਦੀਆਂ ਸ਼ਰਮਨਾਕ ਘਟਨਾਵਾਂ 'ਤੇ ਪੂਰੀ ਤਰ੍ਹਾਂ...

ਕਾਂਗਰਸ-ਅਕਾਲੀ ਦਲ ਨੇ 44 ਸਾਲ ’ਚ ਪੰਜਾਬ ਲਈ ਕੁੱਝ ਨਹੀਂ ਕੀਤਾ ਤਾਂ ਅਗਲੇ 5 ਸਾਲਾਂ ’ਚ ਵੀ ਨਹੀਂ ਕਰਨਗੇ – ਭਗਵੰਤ ਮਾਨ

ਕਿਸਾਨ ਵਿਰੋਧੀ ਕਾਨੂੰਨ ਬਣਾਉਣ ’ਚ ਬਾਦਲ ਮੁੱਖ ਸਾਜਿਸ਼ਕਾਰਤਾ, ਪਰ ਕਿਸਾਨ ਅੰਦੋਲਨ ਦੇ ਦਬਾਅ ’ਚ ਛੱਡੀ ਭਾਜਪਾਕਿਹਾ, ਲੋਕਾਂ ਦੇ ਪਿਆਰ ਕਾਰਨ ਮੈਂ ਥੱਕਦਾ ਨਹੀਂ ਅਜਨਾਲਾ (ਸ੍ਰੀ ਅੰਮ੍ਰਿਤਸਰ), 23 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ...

ਮਨੀ ਲਾਂਡਰਿੰਗ ਮਾਮਲੇ ‘ਚ ਜਗਦੀਸ਼ ਭੋਲਾ ਨੇ ਮੰਗੀ ਜ਼ਮਾਨਤ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਚੰਡੀਗੜ੍ਹ, 23 ਦਸੰਬਰ 2021 - ਨਸ਼ਾ ਤਸਕਰੀ ਦੇ ਵੱਡੇ ਦੋਸ਼ੀ ਜਗਦੀਸ਼ ਭੋਲਾ ਨੇ ਹੁਣ ਹਾਈਕੋਰਟ ਤੋਂ ਮਨੀ ਲਾਂਡਰਿੰਗ ਮਾਮਲੇ 'ਚ ਆਪਣੇ ਖਿਲਾਫ ਦਰਜ ਮਾਮਲੇ 'ਚ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ...

ਗੁਰਦਾਸਪੁਰ ਤੋਂ ‘ਆਪ’ ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: 23 ਦਸੰਬਰ 2021 - ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਨੌਜਵਾਨ ਆਪ ਆਗੂ ਬਘੇਲ ਸਿੰਘ ਬਾਹੀਆਂ ਨੇ ਆਪਣੇ ਅਹੁਦੇ ਅਤੇ ਆਪ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਆਪ ਵੱਲੋਂ...

ਤਖ਼ਤ ਪਟਨਾ ਸਾਹਿਬ ਦੇ ਪ੍ਰਧਾਨ ਅਤੇ ਜਥੇਦਾਰ ਨੇ ਅਮਿਤ ਸ਼ਾਹ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲਈ ਦਿੱਤਾ ਸੱਦਾ

ਨਵੀਂ ਦਿੱਲੀ: 23 ਦਸੰਬਰ 2021 - ਤਖ਼ਤ ਪਟਨਾ ਸਾਹਿਬ ਵਿਖੇ 7 ਤੋਂ 9 ਜਨਵਰੀ ਤੱਕ ਮਨਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ...

‘ਭੋਗ ਪੂਰਾ ਹੀ ਪਾਉਣਗੇ…..ਕਸਰ ਨਾ ਰਹਿ ਜਾਵੇ ਕੋਈ, ਕਾਂਗਰਸ ਦੇ ਅੰਦਰੂਨੀ ਕਲੇਸ਼ ‘ਤੇ ਤਿਵਾੜੀ ਨੇ ਕੀਤਾ ਟਵੀਟ

ਚੰਡੀਗੜ੍ਹ, 23 ਦਸੰਬਰ 2021 - ਕਾਂਗਰਸ ਪਾਰਟੀ 'ਚ ਇਸ ਵੇਲੇ ਟਵਿੱਟਰ ਵਾਰ ਛਿੜੀ ਹੋਈ ਹੈ। ਬੀਤੇ ਦਿਨ ਕਾਂਗਰਸ ਦੇ ਸੀਨੀਅਰ ਲੀਡਰ ਹਰੀਸ਼ ਰਾਵਤ ਵੱਲੋਂ ਟਵੀਟ ਕਰਕੇ ਉਤਰਾਖੰਡ ਦੀ ਕਾਂਗਰਸ ਲੀਡਰਸ਼ਿਪ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਟਵਿੱਟਰ 'ਤੇ ਟਵੀਟ...

ਰਣਜੀਤ ਸਿੰਘ ਬ੍ਰਹਮਪੁਰਾ ਅੱਜ ਅਕਾਲੀ ਦਲ ‘ਚ ਕਰਨਗੇ ਵਾਪਸੀ

ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਘਰ ਵਾਪਸੀ ਕਰਨਗੇ।ਉਹ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਣਗੇ।ਜ਼ਿਕਰਯੋਗ...