September 27, 2026, 10:15 am
----------- Advertisement -----------
----------- Advertisement -----------
HomeNewsBreaking News

Breaking News

ਬੇਅਦਬੀ ਮਾਮਲਿਆਂ ਨੂੰ ਲੈ ਕੇ SIT ਬਣਾਈ, ਦੋ ਦਿਨਾਂ ‘ਚ ਦੇਵੇਗੀ ਰਿਪੋਰਟ

ਚੰਡੀਗ਼ੜ੍ਹ, 19 ਦਸੰਬਰ- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਡੀ.ਸੀ.ਪੀ. ਲਾਅ ਐਂਡ ਆਰਡਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ...

ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਉਤਾਰਿਆ ਮੌਤ ਦੇ ਘਾਟ

ਕਪੂਰਥਲਾ ਦੇ ਪਿੰਡ ਨਿਜਾਮਪੁਰ ’ਚ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੌਜੂਦ ਸੰਗਤ ਵੱਲੋਂ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸ ਦਈਏ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ’ਤੇ ਬੇਅਦਬੀ ਕਰਨ ਦੀ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਬਗਾਵਤ, ਭਾਜਪਾ ਨਾਲ ਜਾਣ ਨੂੰ ਲੈ ਕੇ ਰਾਜੀ ਨਹੀਂ ਕਈ ਲੀਡਰ

ਸੀਨੀਅਰ ਲੀਡਰ ਬ੍ਰਹਮਪੁਰਾ ਨਾਰਾਜ਼, 21 ਦੀ ਮੀਟਿੰਗ ਵਿੱਚ ਹੋਵੇਗਾ ਅੰਤਿਮ ਫੈਸਲਾ ਚੰਡੀਗੜ੍ਹ, 19 ਦਸੰਬਰ 2021 - ਚੰਡੀਗੜ੍ਹ, 19 ਦਸੰਬਰ 2021 - ਪੰਜਾਬ ਚੋਣਾਂ ਲਈ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਵੀ ਬਗਾਵਤ ਦੇ ਆਸਾਰ ਬਣ...

ਅਮਿਤ ਸ਼ਾਹ ਨੇ ਹਰਿਮੰਦਰ ਸਾਹਿਬ ‘ਚ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ, ਕਿਹਾ- ਪੂਰੀ ਮਦਦ ਕਰਾਂਗੇ

ਇੰਗਲੈਂਡ ਦੀ ਪਹਿਲੀ ਸਿੱਖ ਮਹਿਲਾ ਐਮਪੀ ਪ੍ਰੀਤ ਗਿੱਲ ਨੇ ਇਸ ਘਟਨਾ ਨੂੰ ਦੱਸਿਆ ਭਿਆਨਕ ਅੰਮ੍ਰਿਤਸਰ, 19 ਦਸੰਬਰ 2021 - ਪੰਜਾਬ ਦੇ ਅੰਮ੍ਰਿਤਸਰ 'ਚ ਸਥਿਤ ਇਤਿਹਾਸਕ ਸ੍ਰੀ ਹਰਿਮੰਦਰ ਸਾਹਿਬ 'ਚ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ...

ਹਰਿਮੰਦਰ ਸਾਹਿਬ ਘਟਨਾ ਤੋਂ ਬਾਅਦ ਪੰਜਾਬ ‘ਚ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ ‘ਤੇ

ਚੋਣਾਂ ਤੋਂ ਪਹਿਲਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ ਅੰਮ੍ਰਿਤਸਰ, 19 ਦਸੰਬਰ 2021 - ਪੰਜਾਬ ਦੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਪੰਜਾਬ ਪੁਲਿਸ ਹਾਈ ਅਲਰਟ...

ਦਰਬਾਰ ਸਾਹਿਬ ‘ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਪੁੱਜੇ ਰੰਧਾਵਾ, ਪੜ੍ਹੋ ਕੀ ਕਿਹਾ ?

ਅੰਮ੍ਰਿਤਸਰ, 19 ਦਸੰਬਰ 2021 - ਦਰਬਾਰ ਸਾਹਿਬ 'ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਅੱਜ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਐਸ ਜੀ ਪੀ ਸੀ, ਅਧਿਕਾਰੀਆਂ ਅਤੇ ਲੋਕਾਂ ਕੋਲੋਂ ਅਪਡੇਟ ਲਈ। ਸੁਖਜਿੰਦਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ...

ਦਰਬਾਰ ਸਾਹਿਬ ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ FIR ਦਰਜ

ਅੰਮ੍ਰਿਤਸਰ, 19 ਦਸੰਬਰ 2021 - ਬੀਤੀ 18 ਦਸੰਬਰ ਦੀ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਹੁਣ ਪਲਿਸ ਨੇ ਐਫ ਆਈ ਆਰ ਦਰਜ ਕਰ ਲਈ ਹੈ। ਪੁਲਿਸ ਵੱਲੋਂ ਧਾਰਾ 295ਏ ਅਤੇ 307 ਤਹਿਤ ਕੇਸ ਦਰਜ ਕੀਤਾ...

ਇੱਕ ਵਾਰ ਫੇਰ ਬਦਲੀ ਕਿਸਾਨ ਜਥੇਬੰਦੀਆਂ ਅਤੇ ਚੰਨੀ ਵਿਚਕਾਰ ਮੀਟਿੰਗ ਦੀ ਤਾਰੀਕ, ਪੜ੍ਹੋ ਕਦੋਂ ਹੋਏਗੀ ?

ਚੰਡੀਗੜ੍ਹ, 19 ਦਸੰਬਰ 2021 - ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਵਿਚਕਾਰ ਮੀਟਿੰਗ ਦੀ ਤਾਰੀਕ ਇੱਕ ਵਾਰ ਫਿਰ ਬਦਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 23 ਦਸੰਬਰ ਨੂੰ ਹੋਵੇਗੀ। ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਮੀਟਿੰਗ ਲਈ...

ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਮੌਕੇ ‘ਤੇ ਹੀ ਕਾਬੂ

ਕਪੂਰਥਲਾ, 19 ਦਸੰਬਰ 2021 - ਅੰਮ੍ਰਿਤਸਰ ਤੋਂ ਬਾਅਦ ਅੱਜ ਮੁੜ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮੌਕੇ ’ਤੇ ਹੀ ਮੌਜੂਦ ਪਿੰਡ ਦੇ ਲੋਕਾਂ...

ਪੰਜਾਬ ‘ਚ ਭਾਜਪਾ ਦਾ ਵਿਰੋਧ ਜਾਰੀ ਰਹੇਗਾ, ਨਾ ਤਾਂ ਪਾਰਟੀ ਬਣਾਵਾਂਗੇ ਤੇ ਨਾ ਹੀ ਕਿਸੇ ਨਾਲ ਗਠਜੋੜ ਕਰਾਂਗੇ – ਕਿਸਾਨ ਜਥੇਬੰਦੀਆਂ

ਲੁਧਿਆਣਾ 19 ਦਸੰਬਰ 2021 - ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ ਜਿਸ ਬੱਤੀ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਜਿਸ ਦੀ ਵਿੱਚ ਵਿਸ਼ੇਸ਼ ਤੌਰ ਤੇ ਬਲਬੀਰ ਸਿੰਘ ਰਾਜੇਵਾਲ ਹਰਮੀਤ ਸਿੰਘ ਕਾਦੀਆਂ ਦੇ ਸਣੇ ਹੋਰ ਕਈ...