September 26, 2026, 6:17 am
----------- Advertisement -----------
----------- Advertisement -----------
HomeNewsBreaking News

Breaking News

ਕੇਜਰੀਵਾਲ ਦੇ ਪੰਜਾਬ ਆਉਣ ‘ਤੇ ਹਰਪਾਲ ਚੀਮਾ ਨੇ ਸਿਆਸੀ ਲੀਡਰਾਂ ਬਾਰੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

ਅੰਮ੍ਰਿਤਸਰ, 15 ਦਸੰਬਰ 2021 - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ 'ਤੇ ਜਲੰਧਰ ਦੇ ਵਾਲਮੀਕਿ ਚੌਂਕ ਵਿੱਚ ਤਿਰੰਗਾ ਯਾਤਰਾ ਕੱਢਣ ਲਈ ਪੁੱਜੇ। ਕੇਜਰੀਵਾਲ ਦੀ ਪੰਜਾਬ ਆਮਦ 'ਤੇ ਆਪ ਆਗੂ ਹਰਪਾਲ ਚੀਮਾ ਨੇ ਕਿਹਾ ਕਿ...

ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲ ਦੇ ਕਬੱਡੀ ਖਿਡਾਰੀ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਬਰਨਾਲਾ, 15 ਦਸੰਬਰ 2021 - ਬਰਨਾਲਾ ਜ਼ਿਲੇ ਦੇ ਪਿੰਡ ਚੂੰਘਾਂ 'ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ...

ਤਾਮਿਲਨਾਡੂ ਹੈਲੀਕਾਪਟਰ ਹਾਦਸੇ ਚ ਜ਼ਖਮੀ ਗਰੁੱਪ ਕੈਪਟਨ ਵਰੁਣ ਸਿੰਘ ਨਹੀਂ ਰਹੇ

ਨਵੀਂ ਦਿੱਲੀ, 15 ਦਸੰਬਰ 2021 - 8 ਦਸੰਬਰ ਨੂੰ ਤਾਮਿਲਨਾਡੂ ਦੇ ਕੁਨੂਰ ਵਿਖੇ ਹੋਏ ਫੌਜੀ ਹੈਲੀਕਾਪਟਰ ਹਾਦਸੇ ਵਿੱਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਅੱਜ 15 ਦਸੰਬਰ ਨੂੰ ਦੇਹਾਂਤ ਹੋ ਗਿਆ ਹੈ। ਵਰੁਣ ਸਿੰਘ ਹਾਦਸੇ ਵਿਚ ਗੰਭੀਰ ਜ਼ਖਮੀ...

ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇਣ ਵਾਲੇ ਤਿੰਨ ਲੋਕ ਸਭਾ ਮੈਂਬਰਾਂ ਦਾ ਕਰੇਗੀ ਸਨਮਾਨ

ਚੰਡੀਗੜ੍ਹ, 15 ਦਸੰਬਰ 2021- ਕਾਂਗਰਸ ਆਗੂ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਨਾਲ ਇਕਮੁੱਠਤਾ ਵਿਚ ਜੰਤਰ ਮੰਤਰ ਦਿੱਲੀ ਵਿਖੇ ਇਕ ਸਾਲ ਤੋਂ ਵੱਧ ਸਮਾਂ ਧਰਨੇ ਤੇ ਬੈਠੇ...

ਕੇਜਰੀਵਾਲ ਪੁੱਜੇ ਅੰਮ੍ਰਿਤਸਰ ਏਅਰਪੋਰਟ, ਚੋਣਾਂ ਨੂੰ ਲੈ ਕੇ ਲਗਾਤਾਰ ਨੇ ਪੰਜਾਬ ਦੌਰੇ ‘ਤੇ

ਕੇਜਰੀਵਾਲ ਅੱਜ ਜਲੰਧਰ ਦੌਰੇ ਤੇ ਜਾ ਰਹੇ ਹਨਜਲੰਧਰ ਵਾਲਮੀਕਿ ਚੌਂਕ ਤੋਂ ਅੱਜ ਤਿਰੰਗਾ ਯਾਤਰਾ ਕੱਢਣ ਗਏਇਸ ਤੋਂ ਪਹਿਲਾਂ ਕੇਜਰੀਵਾਲ ਪਠਾਨਕੋਟ ਵਿੱਚ ਤਿਰੰਗਾ ਯਾਤਰਾ ਕੱਢ ਕੇ ਆਏ ਸੀ2022 ਦੀਆਂ ਚੋਣਾਂ ਨੂੰ ਲੈਕੇ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ਤੇ ਹਨ ਅੰਮ੍ਰਿਤਸਰ, 15 ਦਸੰਬਰ...

PRTC ਤੇ PUN-BUS ਕਾਮੇ ਕਰਨਗੇ Channi ਦੀ ਰਿਹਾਇਸ਼ ਦਾ ਘੇਰਾਓ, ਮਿਲਿਆ ਕਿਸਾਨਾਂ ਦਾ ਸਾਥ

ਚੰਡੀਗੜ੍ਹ, 15 ਦਸੰਬਰ 2021 - ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ ਹੈ। 9 ਦਸੰਬਰ ਤੋਂ ਬਾਅਦ 14 ਦਸੰਬਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਵੀ ਪੱਕੀ ਨੌਕਰੀ ਦਾ ਕੋਈ...

ਅੱਜ ਪੰਜਾਬ ਸਮੇਤ ਦਿੱਲੀ ਦੇ ਬਾਰਡਰਾਂ ਤੋਂ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ ਕਿਸਾਨੀ ਮੋਰਚਾ, ਕਿਸਾਨ ਚੁੱਕਣਗੇ ਸਾਰੇ ਧਰਨੇ

ਚੰਡੀਗੜ੍ਹ, 15 ਦਸੰਬਰ 2021 - ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨੀ ਸੰਘਰਸ਼ ਪੂਰੇ 378 ਦਿਨਾਂ ਬਾਅਦ ਖਤਮ ਹੋ ਗਿਆ ਹੈ। ਕਿਸਾਨਾਂ ਨੇ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਚਾਲੇ ਪਾ ਲਏ ਸਨ ਅਤੇ ਕੁੱਝ ਜਥੇਬੰਦੀਆਂ ਅਜੇ ਦਿੱਲੀ...

ਜੇ ਪਹਿਲਾਂ ਰੱਖੇ ਗਏ ਸਮੇਂ ‘ਤੇ ਮੀਟਿੰਗ ਨਹੀਂ ਹੁੰਦੀ ਤਾਂ ਕਿਸਾਨ ਕਰਨਗੇ ਬਾਈਕਾਟ – ਬਲਬੀਰ ਰਾਜੇਵਾਲ

ਚੰਡੀਗੜ੍ਹ, 15 ਦਸੰਬਰ 2021 - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਰੱਖੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਜਿਸ ਦਿਨ ਮੀਟਿੰਗ ਰੱਖੀ ਸੀ ਉਸ...

ਪੰਜਾਬ ਦੇ 16 ਡੀ ਐਸ ਪੀਜ਼ ਦੀਆਂ ਬਦਲੀਆਂ

ਚੰਡੀਗੜ੍ਹ, 15 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਬੀਤੇ ਦਿਨ 14 ਦਸੰਬਰ ਨੂੰ ਪੰਜਾਬ ਦੇ 16 ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ, ਜਿਹਨਾਂ ਦੀ ਸੂਚੀ ਹੇਠਾਂ ਦਿਤੇ ਅਨੁਸਾਰ...

ਸਾਡਾ ਉਦੇਸ਼ ਸਰਕਾਰ ਬਣਾਉਣਾ, ਨਾ ਕਿ ਸਿਰਫ ਕਾਂਗਰਸ ਨੂੰ ਹਰਾਉਣਾ: ਕੈਪਟਨ ਅਮਰਿੰਦਰ

ਚੰਡੀਗੜ੍ਹ, 15 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਮਿਸ਼ਨ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣਾ ਹੈ, ਨਾ ਕਿ ਸਿਰਫ ਕਾਂਗਰਸ ਨੂੰ ਹਰਾਉਣਾ। ਇਸ ਲੜੀ ਹੇਠ ਇਕ ਸਾਬਕਾ...