November 16, 2026, 4:29 am
----------- Advertisement -----------
----------- Advertisement -----------
HomeNewsBreaking News

Breaking News

ਚੰਡੀਗੜ੍ਹ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਬਾਬਲਾ ਨੂੰ ਪਾਰਟੀ ਨੇ ਕੱਢਿਆ

ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਹੈ। ਤੁਹਾਨੂੰ ਦੱਸ ਦਈਏ ਕਿ...

ਨਵੇਂ ਸਾਲ ਦੇ ਪਹਿਲੇ ਦਿਨ ਵਿਰਾਸਤ-ਏ-ਖਾਲਸਾ ਦੇ 5 ਹਜ਼ਾਰ ਤੋਂ ਵੱਧ ਸੈਲਾਨੀਆਂ ਨੇ ਕੀਤੇ ਦੀਦਾਰ

ਸ੍ਰੀ ਆਨੰਦਪੁਰ ਸਾਹਿਬ, 2 ਜਨਵਰੀ 2022 - ਨਵੇਂ ਸਾਲ ਦੇ ਪਹਿਲੇ ਦਿਨ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਦੇ ਪੰਜ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦੀਦਾਰ ਕੀਤੇ ਅਤੇ ਪੰਜਾਬ ਦੇ 550 ਸਾਲਾਂ ਦੇ ਗੌਰਵਮਈ ਇਤਿਹਾਸ ਨੂੰ ਜਾਣ ਕੇ ਨਵੇਂ ਸਾਲ ਦੀ ਸ਼ੁਰੂਆਤ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਕੋਰੋਨਾ ਕਾਰਨ ਦਿਖਾਈ ਸਖ਼ਤੀ: DC, SSP ਅਤੇ CP ਨੂੰ ਭੇਜੇ ਦਿਸ਼ਾ-ਨਿਰਦੇਸ਼

ਚੰਡੀਗੜ੍ਹ, 2 ਜਨਵਰੀ 2022 - ਮੁੱਖ ਚੋਣ ਅਧਿਕਾਰੀ ਡਾ: ਕਰੁਣਾ ਰਾਜੂ ਨੇ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਵਿਚਕਾਰ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਲੈ ਕੇ ਸਖ਼ਤ ਰਵੱਈਆ ਦਿਖਾਇਆ ਹੈ। ਡਾ: ਕਰੁਣਾ ਰਾਜੂ ਕਿਹਾ ਕਿ ਉਹਨਾਂ ਸਿਹਤ ਸਕੱਤਰ...

‘CM ਚੰਨੀ ਦੀ ਬਾਦਲਾਂ ਨਾਲ ਹੈ ਸੈਟਿੰਗ ਤਾਂ ਹੀ ਮਜੀਠੀਆ ਨਹੀਂ ਹੋ ਰਹੇ ਗ੍ਰਿਫਤਾਰ’

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੱਡਾ ਖ਼ੁਲਾਸਾ ਕੀਤਾ ਹੈ। ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਇਕ ਪ੍ਰੈਸ ਵਾਰਤਾ ਕੀਤੀ ਗਈ ਹੈ ਜਿਸ 'ਚ ਉਨ੍ਹਾਂ ਨੇ...

ਉਜੈਨ ‘ਚ ਗੁਬਾਰੇ ‘ਚ ਗੈਸ ਭਰਦੇ ਸਮੇਂ ਧਮਾਕਾ, 3 ਬੱਚਿਆਂ ਸਮੇਤ 5 ਜ਼ਖਮੀ

ਮੱਧ ਪ੍ਰਦੇਸ਼, 2 ਜਨਵਰੀ 2022 - ਮੱਧ ਪ੍ਰਦੇਸ਼ ਦੇ ਉਜੈਨ 'ਚ ਐਤਵਾਰ ਸਵੇਰੇ ਹਫਤਾਵਾਰੀ ਆਊਟਿੰਗ ਪ੍ਰੋਗਰਾਮ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਗੈਸ ਭਰਨ ਦੌਰਾਨ ਗੁਬਾਰੇ ਭਰਨ ਵਾਲਾ ਸਿਲੰਡਰ ਫਟ ਗਿਆ। ਇਸ ਘਟਨਾ 'ਚ 3 ਬੱਚਿਆਂ ਸਮੇਤ 5...

ਬਿਕਰਮ ਮਜੀਠੀਆ ਨੂੰ ਲੈ ਕੇ ਯੂਥ ਅਕਾਲੀ ਦਲ ਦਾ ਵੱਡਾ ਦਾਅਵਾ, ਪੜ੍ਹੋ ਕੀ ਕਿਹਾ?

ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ 'ਚ ਸਿਆਸਤ ਭੱਖਦੀ ਜਾ ਰਹੀ ਹੈ। ਜਿੱਥੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਹਾਲੇ ਤਕ ਪੁਲਿਸ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕਰ ਪਾਈ ਹੈ। ਸ੍ਰੀ ਦਰਬਾਰ...

ਨੈਨੀਤਾਲ ਦੇ ਜਵਾਹਰ ਨਵੋਦਿਆ ਵਿਦਿਆਲਿਆ ‘ਚ ਕੋਰੋਨਾ ਹਮਲਾ, 82 ਬੱਚੇ ਕੋਵਿਡ ਪਾਜ਼ੀਟਿਵ

ਉੱਤਰਾਖੰਡ, 2 ਜਨਵਰੀ 2022 - ਉੱਤਰਾਖੰਡ ਦੇ ਸੁਆਲਬਾੜੀ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ 'ਚ ਕੋਵਿਡ ਟੈਸਟ ਦੀ ਰਿਪੋਰਟ 'ਚ 82 ਬੱਚਿਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਹੜਕੰਪ ਮਚ ਗਿਆ ਹੈ। 30 ਦਸੰਬਰ ਨੂੰ ਸਕੂਲ ਦੇ ਪ੍ਰਿੰਸੀਪਲ ਸਮੇਤ 8 ਬੱਚੇ ਕੋਰੋਨਾ...

ਚੋਣਾਂ ਲੜ ਰਹੇ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

ਮੋਗਾ, 2 ਜਨਵਰੀ 2022 - ਚੋਣਾਂ ਲੜ ਰਹੇ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕਸ਼ ਟਿਕੈਤ ਨੇ...

ਸੰਯੁਕਤ ਅਕਾਲੀ ਦਲ ਦੇ ਨਿਧੜਕ ਸਿੰਘ ਬਰਾੜ BJP ‘ਚ ਸ਼ਾਮਿਲ

ਮੋਗਾ, 2 ਜਨਵਰੀ 2022 - ਸੰਯੁਕਤ ਅਕਾਲੀ ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਅੱਜ ਬੀਜੇਪੀ 'ਚ ਸ਼ਾਮਿਲ ਹੋ ਗਏ ਹਨ। ਨਿਧੜਕ ਸਿੰਘ ਬਰਾੜ ਨੇ ਮੋਗਾ ਵਿਖੇ ਆਪਣੀ ਰਿਹਾਇਸ਼ 'ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ 'ਚ ਭਾਜਪਾ...

ਉਦਯੋਗਪਤੀਆਂ ਨੇ ਗਜੇਂਦਰ ਸ਼ੇਖਾਵਤ ਨੂੰ ਉਦਯੋਗਾਂ ‘ਤੇ ਪੁੱਛੇ ਸਵਾਲ, ਕ੍ਰਿਕਟ ਦੀ ਕਹਾਣੀ ਸੁਣਾ ਕੇ ਚਲੇ ਗਏ

ਲੁਧਿਆਣਾ, 2 ਜਨਵਰੀ 2022 - ਪੰਜਾਬ ਭਾਜਪਾ ਨੇ ਚੋਣਾਂ ਦੇ ਮੱਦੇਨਜ਼ਰ ਸ਼ਨੀਵਾਰ ਸ਼ਾਮ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਸ਼ਹਿਰ ਦੇ ਇੱਕ ਆਲੀਸ਼ਾਨ ਹੋਟਲ ਵਿੱਚ ਰੱਖੀ ਇਸ ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਮੇਤ ਕੇਂਦਰੀ...