November 16, 2026, 4:14 am
----------- Advertisement -----------
----------- Advertisement -----------
HomeNewsBreaking News

Breaking News

ਲਾਲੀ ਮਜੀਠੀਆ ‘ਆਪ’ ‘ਚ ਹੋਏ ਸ਼ਾਮਿਲ

ਚੰਡੀਗੜ੍ਹ, 1 ਜਨਵਰੀ 2022 - ਲਾਲੀ ਮਜੀਠੀਆ 'ਆਪ' ਵਿਚ ਸ਼ਾਮਿਲ ਹੋ ਗਏ ਹਨ। ਬੀਤੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਕਾਂਗਰਸ ਤੋਂ ਅਸਤੀਫਾ ਦਿੱਤਾ ਗਿਆ ਸੀ। ਲਾਲੀ ਮਜੀਠੀਆ ਨੂੰ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'ਆਪ' 'ਚ ਸ਼ਾਮਲ ਕੀਤਾ। 'ਆਪ'...

ਲੁਧਿਆਣਾ ਬੰਬ ਧਮਾਕਾ: 5 ਦਿਨਾਂ ਲਈ ਰਿਮਾਂਡ ‘ਤੇ ਭੇਜੇ ਬੰਬ ਧਮਾਕੇ ਦੇ ਮੁਲਜ਼ਮ

ਲੁਧਿਆਣਾ: ਲੁਧਿਆਣਾ ਬੰਬ ਧਮਾਕੇ ਤੋਂ ਜੁੜੀ ਇਕ ਹੋਰ ਖਬਰ ਸਾਹਮਣੇ ਆਈ ਹੈ। ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਮੁੜ 5 ਦਿਨਾਂ ਲਈ ਰਿਮਾਂਡ ‘ਤੇ ਭੇਜਿਆ ਗਿਆ ਹੈ। ਪੁਲਿਸ ਅਤੇ ਜਾਂਚ ਏਜੰਸੀਆਂ...

ਨਵੇਂ ਸਾਲ ‘ਤੇ ਹਰਿਆਣਾ ’ਚ ਵੱਡਾ ਹਾਦਸਾ, ਮਾਈਨਿੰਗ ਖੇਤਰ ’ਚ ਖਿਸਕਿਆ ਪਹਾੜ, ਕਈ ਲੋਕ ਦੱਬੇ

ਭਿਵਾਨੀ: ਹਰਿਆਣਾ ਦੇ ਭਿਵਾਨੀ ਵਿੱਚ ਨਵੇਂ ਸਾਲ ਮੌਕੇ ਇੱਕ ਵੱਡਾ ਹਾਦਸਾ ਹੋਇਆ ਹੈ। ਭਿਵਾਨੀ ਦੇ ਤੋਸ਼ਾਮ ਦੇ ਦਾਦਮ ਇਲਾਕੇ 'ਚ ਪਹਾੜ ਦੇ ਖਿਸਕਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮੀਡਿਆ ਰਿਪੋਰਟਾਂ ਮੁਤਾਬਕ ਇਹ ਪਹਾੜ ਮਾਈਨਿੰਗ ਖੇਤਰ ਵਿੱਚ ਖਿਸਕ ਗਿਆ ਹੈ।...

ਨਵੇਂ ਸਾਲ ਵਾਲੇ ਦਿਨ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ

ਚੰਡੀਗੜ੍ਹ, 1 ਜਨਵਰੀ 2022 - ਨਵੇਂ ਸਾਲ 'ਤੇ ਗੈਸ ਕੰਪਨੀਆਂ ਨੇ ਐਲ ਪੀ ਜੀ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ। ਇਹ ਕਟੌਤੀ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਤੇ ਕੀਤੀ ਗਈ ਹੈ। ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ...

ਪੰਜਾਬ ਪੁਲਿਸ ਦੇ 2 IPS ਅਤੇ 16 PPS ਅਫ਼ਸਰਾਂ ਬਦਲੀਆਂ

ਚੰਡੀਗੜ੍ਹ, 1 ਜਨਵਰੀ 2022 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ 2 ਆਈ ਪੀ ਐਸ ਅਤੇ 16 ਪੀ ਪੀ ਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ।...

6 SSPs ਸਮੇਤ 19 ਸੀਨੀਅਰ IPS/PPS ਪੁਲੀਸ ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 1 ਜਨਵਰੀ 2022 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 6 SSPs ਸਮੇਤ 19 ਸੀਨੀਅਰ IPS/PPS ਪੁਲੀਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ...

ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ਦਾ ਮਾਮਲਾ: ਉੱਚ ਪੱਧਰੀ ਕਮੇਟੀ ਹੋਈ ਗਠਿਤ

ਜੰਮੂ: ਮਾਤਾ ਵੈਸ਼ਨੋ ਦੇਵੀ ਹਾਦਸੇ ਤੋਂ ਬਾਅਦ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਮੌਤਾਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਂਚ ਕਮੇਟੀ ਦੀ ਅਗਵਾਈ ਪ੍ਰਮੁੱਖ ਸਕੱਤਰ (ਗ੍ਰਹਿ) ਕਰਨਗੇ। ਇਸ ਤੋਂ ਇਲਾਵਾ ਏਡੀਜੀਪੀ ਜੰਮੂ...

ਸਾਲ ਬਦਲਿਆ, ਮੁੱਖ ਮੰਤਰੀ ਤੇ ਮੰਤਰੀ ਬਦਲੇ ਪਰ ਬੇਰੁਜ਼ਗਾਰਾਂ ਦੇ ਹਾਲਾਤ ਨਾ ਬਦਲੇ, ਪੱਕੇ ਮੋਰਚੇ ਦਾ ਇੱਕ ਸਾਲ ਪੂਰਾ

ਚੰਡੀਗੜ੍ਹ, 1 ਜਨਵਰੀ 2022 - ਬੀ ਐੱਡ/ਈਟੀਟੀ ਅਤੇ ਟੈੱਟ ਪੇਪਰ ਪਾਸ ਕਰਨ ਮਗਰੋਂ, ਪੂਰਾ ਇਕ ਸਾਲ ਪੱਕੇ ਧਰਨੇ ਲਗਾਉਣ ਅਤੇ ਪੁਲਿਸ ਦਾ ਜ਼ਬਰ ਝੱਲਣ ਮਗਰੋਂ ਵੀ ਬੇਰੁਜ਼ਗਾਰ ਅਧਿਆਪਕਾਂ ਨੂੰ ਅਜੇ ਰੁਜ਼ਗਾਰ ਨਹੀਂ ਮਿਲਿਆ, ਉਹਨਾਂ ਦੇ ਹਾਲਾਤ ਨਹੀਂ ਬਦਲੇ। ਉਂਝ...

ਅਕਾਲੀ ਦਲ ਨੇ ਭਾਰਤ ਭੂਸ਼ਣ ਆਸ਼ੂ ਦੇ ਬਹੁ ਹਜ਼ਾਰ ਕਰੋੜੀ ਘੁਟਾਲਿਆਂ ਦੀ ਨਿਰਪੱਖ ਜਾਂਚ ਮੰਗੀ

ਕੇਂਦਰ ਨੇ ਹਾਲੇ ਤੱਕ ਘੁਟਾਲਿਆਂ ਦੀ ਜਾਂਚ ਦੇ ਹੁਕਮ ਕਿਉਂ ਨਹੀਂ ਦਿੱਤੇ : ਮਹੇਸ਼ਇੰਦਰ ਸਿੰਘ ਗਰੇਵਾਲਕਾਂਗਰਸ ਸਰਕਾਰ ’ਤੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੇ ਘਿਨੌਣੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕਰਨ ਦਾ ਦੋਸ਼ ਲਾਇਆ ਲੁਧਿਆਣਾ, 1 ਜਨਵਰੀ 2021 - ਸ਼੍ਰੋਮਣੀ...

ਪੰਜਾਬ ਨਰਿੰਦਰ ਮੋਦੀ ਦਾ ਇਤਿਹਾਸਕ ਸਵਾਗਤ ਕਰੇਗਾ ਅਤੇ ਮੋਦੀ ਦੇ ਦਿਲ ਵਿਚ ਪੰਜਾਬ ਲਈ ਵਿਸ਼ੇਸ਼ ਸਥਾਨ – ਜੀਵਨ ਗੁਪਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ। ਚੰਡੀਗੜ੍ਹ: 1 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ...