November 16, 2026, 1:10 am
----------- Advertisement -----------
----------- Advertisement -----------
HomeNewsBreaking News

Breaking News

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਸੂਬਾ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਪਰਗਟ ਸਿੰਘ ਚੰਡੀਗੜ੍ਹ, 17 ਦਸੰਬਰ 2021 - ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ...

ਪਟਿਆਲਾ ਦੇ 22 ਐਮ.ਸੀ. ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

ਪਟਿਆਲਾ, 17 ਦਸੰਬਰ 2021 - ਅੱਜ ਇੱਥੇ ਇੱਕ ਸਮਾਗਮ ਦੌਰਾਨ ਪਟਿਆਲਾ ਦੇ 22 ਕੌਂਸਲਰ ਅਤੇ ਸੀਨੀਅਰ ਪਟਿਆਲਾ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪਟਿਆਲਾ ਵਿਖੇ ਰੱਖੇ ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ...

ਕੀ ਕਿਸਾਨ ਆਗੂ ਚੋਣ ਮੈਦਾਨ ‘ਚ ਉਤਰਨਗੇ ? ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂਆਂ ਦੀ ਗੁਪਤ ਮੀਟਿੰਗ

ਆਪ ਹੀ ਚੋਣ ਲੜਨ ਬਾਰੇ ਸੋਚ ਸਮਝ ਕੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਲੜਾਈ ਵਿੱਚ ਕਿਸਾਨ ਆਗੂ ਵੀ ਮੈਦਾਨ ਵਿੱਚ ਉਤਰ ਸਕਦੇ ਹਨ। ਵੀਰਵਾਰ ਨੂੰ ਪੰਜਾਬ...

ਮੰਗਣੀ ਵਾਲੇ ਦਿਨ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ

ਜਲੰਧਰ, 17 ਦਸੰਬਰ 2021 - ਜਲੰਧਰ ਦੇ ਪਿੰਡ ਦੌਲਤਪੁਰ ਢੱਡਾ ਵਿਖੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਲਵਿੰਦਰ ਸਿੰਘ ਵੱਜੋਂ...

ਪੰਜਾਬ ਕਾਂਗਰਸ ‘ਚ ਅੱਜ ਤੋਂ ਟਿਕਟਾਂ ਵੰਡਣ ‘ਤੇ ਵਿਚਾਰ-ਚਰਚਾ, 3 ਦਿਨ ਚੱਲੇਗੀ ਸਕਰੀਨਿੰਗ ਕਮੇਟੀ ਦੀ ਮੀਟਿੰਗ

ਚਾਹਵਾਨ 20 ਦਸੰਬਰ ਤੱਕ ਫਾਰਮ ਭਰ ਸਕਣਗੇ ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਦੀਆਂ ਟਿਕਟਾਂ ਨੂੰ ਲੈ ਕੇ ਮੰਥਨ ਅੱਜ ਤੋਂ ਸ਼ੁਰੂ ਹੋ ਜਾਵੇਗਾ। ਚੰਡੀਗੜ੍ਹ 'ਚ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ...

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਬੁਲਾਈ ਹੰਗਾਮੀ ਮੀਟਿੰਗ, ਪੜ੍ਹੋ ਕਿਉਂ ?

ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇੱਕ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕੱਲ੍ਹ 18 ਦਸੰਬਰ ਨੂੰ ਹੋਵੇਗੀ। ਮਿਲੀ ਜਾਣਕਰੀ ਅਨੁਸਾਰ ਇਹ ਮੀਟਿੰਗ ਲੁਧਿਆਣਾ ਨੇੜੇ ਮੁੱਲਾਂਪੁਰ ਦਾਖਾ ਜਾਂ ਆਲਮਗੀਰ ਗੁਰਦੁਆਰੇ ਵਿੱਚ ਹੋ ਸਕਦੀ ਹੈ।...

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਣਾਉਣਗੇ ਆਪਣੀ ਸਿਆਸੀ ਪਾਰਟੀ, ਜਲਦ ਕਰਨਗੇ ਐਲਾਨ

ਚੰਡੀਗੜ੍ਹ, 17 ਦਸੰਬਰ, 2021: ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ। ਜਿਸ ਦਾ ਐਲਾਨ ਉਹ ਭਲਕੇ 18 ਦਸੰਬਰ ਨੂੰ ਕਰਨਗੇ। ਉਹ ਆਪਣੀ ਨਵੀਂ ਪਾਰਟੀ ਦਾ...

ਜਦੋਂ ਸਵੇਰੇ ਤੜਕਸਾਰ ਠੰਡ ‘ਚ ਨਵਜੋਤ ਸਿੱਧੂ ਮਜ਼ਦੂਰਾਂ ਕੋਲ ਪਹੁੰਚੇ

ਮੋਹਾਲੀ, 17 ਦਸੰਬਰ 2021- ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਸਵੇਰੇ ਤੜਕਸਾਰ ਮੋਹਾਲੀ ਦੇ ਪਿੰਡ ਮਦਨਪੁਰ ਵਿਖੇ ਮਜ਼ਦੂਰਾਂ ਨੂੰ ਮਿਲੇ। ਇਸ ਦੌਰਾਨ ਸਿੱਧੂ ਨੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਜ਼ਦੂਰਾਂ ਨੇ...

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਕੇਸ: NIA ਨੇ ਤਿੰਨ ਹੋਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ

ਕਤਲ KLF ਦੇ ਇਸ਼ਾਰੇ 'ਤੇ ਕੀਤਾ ਗਿਆ ਚੰਡੀਗੜ੍ਹ, 17 ਦਸੰਬਰ 2021 - ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਐਨਆਈਏ) ਨੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਤਿੰਨ ਹੋਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।...

ਪੰਜਾਬ ਦੇ 5 ਹੋਰ ਡੀ ਐਸ ਪੀਜ਼ ਦੀਆਂ ਬਦਲੀਆਂ

ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 5 ਹੋਰ ਡੀ ਐਸ ਪੀਜ਼ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ...