November 16, 2026, 12:48 am
----------- Advertisement -----------
----------- Advertisement -----------
HomeNewsBreaking News

Breaking News

ਬੈਂਕਾਂ ਦੇ ਨਿੱਜੀਕਰਨ ਖਿਲਾਫ ਬੈਂਕ ਕਰਮਚਾਰੀਆਂ ਨੇ ਕੀਤੀ ਹੜਤਾਲ

ਨਵੀਂ ਦਿੱਲੀ, 16 ਦਸੰਬਰ 2021 - ਬੈਂਕ ਖਿੱਤੇ ਦੇ ਕਰੀਬ 9 ਲੱਖ ਕਰਮਚਾਰੀ 2 ਦਿਨਾਂ ਦੀ ਹੜਤਾਲ 'ਤੇ ਜਾ ਰਹੇ ਹਨ। ਬੈਂਕਾਂ ਦੇ ਲਗਪਗ 9 ਲੱਖ ਕਰਮਚਾਰੀ ਅੱਜ ਵੀਰਵਾਰ ਅਤੇ ਕੱਲ੍ਹ ਸ਼ੁੱਕਰਵਾਰ (16 ਅਤੇ 17 ਦਸੰਬਰ) ਨੂੰ ਹੜਤਾਲ ਕਰ...

ਜਲੰਧਰ ’ਚ ਬਣਾਵਾਂਗੇ ਦੇਸ਼ ਦੀ ਸਭ ਤੋਂ ਵੱਡੀ ‘ਸਪੋਰਟਸ ਯੂਨੀਵਰਸਿਟੀ’ ਅਤੇ ‘ਅੰਤਰ ਰਾਸ਼ਟਰੀ ਹਵਾਈ ਅੱਡਾ’ : ਕੇਜਰੀਵਾਲ

-ਕੇਜਰੀਵਾਲ ਦੀ ਅਗਵਾਈ ਵਿੱਚ ਤਿਰੰਗੇ ਦੇ ਰੰਗ ’ਚ ਰੰਗਿਆ ਗਿਆ ਜਲੰਧਰ-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਫਨਿਆਂ ਦਾ ਭਾਰਤ ਬਣਾਉਣ ਲਈ ਅਸੀਂ ‘ਸਿੱਖਿਆ’ ਨੂੰ ਸਭ ਤੋਂ ਜ਼ਿਆਦਾ ਤਵੱਜੋ ਦਿੱਤੀ: ਅਰਵਿੰਦ ਕੇਜਰੀਵਾਲ-ਅਸੀਂ ਪੰਜਾਬ ਵਿੱਚ ਭਾਈਚਾਰਾ ਅਤੇ ਅਮਨ ਸ਼ਾਂਤੀ ਕਾਇਮ...

ਪੁਲਿਸ ਦੀਆਂ ਨਿਯੁਕਤੀਆਂ ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਿਉਂ ਨਹੀਂ ਹੋਣੀ ਚਾਹੀਦੀ, ਕੈਪਟਨ ਨੇ ਚੰਨੀ ਨੂੰ ਪੁੱਛਿਆ

ਚੰਡੀਗੜ੍ਹ, 16 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗ਼ਲਤ ਪ੍ਰਾਥਮਿਕਤਾਵਾਂ ਉੱਪਰ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕੀਤਾ ਹੈ ਕਿ ਕਿਉਂ ਉਨ੍ਹਾਂ ਨੇ ਇਕ ਪੁਲੀਸ ਅਫ਼ਸਰ ਵੱਲੋਂ ਡੀਜੀਪੀ...

ਸੁਖਜਿੰਦਰ ਸਿੰਘ ਰੰਧਾਵਾ ਦੇ ਭਰਾ ਇੰਦਰਜੀਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਭਰਾ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...

ਪੰਜਾਬ ਹੈ ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ: ਅਰਵਿੰਦ ਕੇਜਰੀਵਾਲ

ਕਿਹਾ, ਤਿਰੰਗਾ ਯਾਤਰਾ ਪੰਜਾਬ ਦੇ ਯੋਧਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਅੰਮ੍ਰਿਤਸਰ, 15 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ''ਪੰਜਾਬ ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਇੱਥੇ ਦੇਸ਼...

ਕੇਜਰੀਵਾਲ ਦੇ ਪੰਜਾਬ ਆਉਣ ‘ਤੇ ਹਰਪਾਲ ਚੀਮਾ ਨੇ ਸਿਆਸੀ ਲੀਡਰਾਂ ਬਾਰੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

ਅੰਮ੍ਰਿਤਸਰ, 15 ਦਸੰਬਰ 2021 - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ 'ਤੇ ਜਲੰਧਰ ਦੇ ਵਾਲਮੀਕਿ ਚੌਂਕ ਵਿੱਚ ਤਿਰੰਗਾ ਯਾਤਰਾ ਕੱਢਣ ਲਈ ਪੁੱਜੇ। ਕੇਜਰੀਵਾਲ ਦੀ ਪੰਜਾਬ ਆਮਦ 'ਤੇ ਆਪ ਆਗੂ ਹਰਪਾਲ ਚੀਮਾ ਨੇ ਕਿਹਾ ਕਿ...

ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲ ਦੇ ਕਬੱਡੀ ਖਿਡਾਰੀ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਬਰਨਾਲਾ, 15 ਦਸੰਬਰ 2021 - ਬਰਨਾਲਾ ਜ਼ਿਲੇ ਦੇ ਪਿੰਡ ਚੂੰਘਾਂ 'ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ...

ਤਾਮਿਲਨਾਡੂ ਹੈਲੀਕਾਪਟਰ ਹਾਦਸੇ ਚ ਜ਼ਖਮੀ ਗਰੁੱਪ ਕੈਪਟਨ ਵਰੁਣ ਸਿੰਘ ਨਹੀਂ ਰਹੇ

ਨਵੀਂ ਦਿੱਲੀ, 15 ਦਸੰਬਰ 2021 - 8 ਦਸੰਬਰ ਨੂੰ ਤਾਮਿਲਨਾਡੂ ਦੇ ਕੁਨੂਰ ਵਿਖੇ ਹੋਏ ਫੌਜੀ ਹੈਲੀਕਾਪਟਰ ਹਾਦਸੇ ਵਿੱਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਅੱਜ 15 ਦਸੰਬਰ ਨੂੰ ਦੇਹਾਂਤ ਹੋ ਗਿਆ ਹੈ। ਵਰੁਣ ਸਿੰਘ ਹਾਦਸੇ ਵਿਚ ਗੰਭੀਰ ਜ਼ਖਮੀ...

ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇਣ ਵਾਲੇ ਤਿੰਨ ਲੋਕ ਸਭਾ ਮੈਂਬਰਾਂ ਦਾ ਕਰੇਗੀ ਸਨਮਾਨ

ਚੰਡੀਗੜ੍ਹ, 15 ਦਸੰਬਰ 2021- ਕਾਂਗਰਸ ਆਗੂ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਨਾਲ ਇਕਮੁੱਠਤਾ ਵਿਚ ਜੰਤਰ ਮੰਤਰ ਦਿੱਲੀ ਵਿਖੇ ਇਕ ਸਾਲ ਤੋਂ ਵੱਧ ਸਮਾਂ ਧਰਨੇ ਤੇ ਬੈਠੇ...

ਕੇਜਰੀਵਾਲ ਪੁੱਜੇ ਅੰਮ੍ਰਿਤਸਰ ਏਅਰਪੋਰਟ, ਚੋਣਾਂ ਨੂੰ ਲੈ ਕੇ ਲਗਾਤਾਰ ਨੇ ਪੰਜਾਬ ਦੌਰੇ ‘ਤੇ

ਕੇਜਰੀਵਾਲ ਅੱਜ ਜਲੰਧਰ ਦੌਰੇ ਤੇ ਜਾ ਰਹੇ ਹਨਜਲੰਧਰ ਵਾਲਮੀਕਿ ਚੌਂਕ ਤੋਂ ਅੱਜ ਤਿਰੰਗਾ ਯਾਤਰਾ ਕੱਢਣ ਗਏਇਸ ਤੋਂ ਪਹਿਲਾਂ ਕੇਜਰੀਵਾਲ ਪਠਾਨਕੋਟ ਵਿੱਚ ਤਿਰੰਗਾ ਯਾਤਰਾ ਕੱਢ ਕੇ ਆਏ ਸੀ2022 ਦੀਆਂ ਚੋਣਾਂ ਨੂੰ ਲੈਕੇ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ਤੇ ਹਨ ਅੰਮ੍ਰਿਤਸਰ, 15 ਦਸੰਬਰ...