November 16, 2026, 12:34 am
----------- Advertisement -----------
----------- Advertisement -----------
HomeNewsBreaking News

Breaking News

1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਿਆ, ਹੁਣ ਬੇਅਦਬੀ ਮਾਮਲੇ ‘ਚ ਵੀ ਇਨਸਾਫ ਕੀਤਾ ਜਾਵੇਗਾ – ਅਸ਼ਵਨੀ ਸ਼ਰਮਾ

ਲੁਧਿਆਣਾ, 14 ਦਸੰਬਰ 2021 - ਲੁਧਿਆਣਾ ਵਿੱਚ ਭਾਜਪਾ ਦੀ ਸੂਬਾ ਕੌਂਸਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਜਪਾ ਪੰਜਾਬ...

ਸੁਪਰੀਮ ਕੋਰਟ ਵਲੋਂ ਚਾਰਧਾਮ ਪ੍ਰਾਜੈਕਟ ਲਈ ਸੜਕਾਂ ਨੂੰ ਡਬਲ ਲੇਨ ਚੌੜਾ ਕਰਨ ਦੀ ਇਜਾਜ਼ਤ

ਫੌਜਾਂ ਨੂੰ ਚੀਨ ਦੀ ਸਰਹੱਦ ਤੱਕ ਪਹੁੰਚ ਹੋਵੇਗੀ ਆਸਾਨ ਸੁਪਰੀਮ ਕੋਰਟ ਨੇ ਚਾਰਧਾਮ ਰੋਡ ਪ੍ਰਾਜੈਕਟ ਤਹਿਤ ਦੋ ਮਾਰਗੀ ਸੜਕ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਬਲਾਂ ਲਈ ਰਣਨੀਤਕ ਮਹੱਤਵ ਦੇ ਮੱਦੇਨਜ਼ਰ ਡਬਲ ਲੇਨ ਸੜਕ ਦੇ ਨਿਰਮਾਣ ਨੂੰ...

MSP ‘ਤੇ ਬਹੁਤ ਜਲਦ ਬਣੇਗੀ ਕਮੇਟੀ – ਖੇਤੀਬਾੜੀ ਸਕੱਤਰ

ਨਵੀਂ ਦਿੱਲੀ, 14 ਦਸੰਬਰ 2021 - ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਅਤੇ ਜ਼ੀਰੋ ਬਜਟ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਸਮੇਤ ਹੋਰ ਮੁੱਦਿਆਂ 'ਤੇ ਨੇੜਲੇ ਭਵਿੱਖ 'ਚ ਬਹੁਤ ਜੀ ਜਲਦ ਕਮੇਟੀ...

Omicron ਕਾਰਨ ਬ੍ਰਿਟੇਨ ‘ਚ ਹੋਈ ਦੁਨੀਆ ਦੀ ਪਹਿਲੀ ਮੌਤ

ਲੰਡਨ, 14 ਦਸੰਬਰ 2021 - ਭਾਰਤ ਸਮੇਤ 60 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕੇ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਕਾਰਨ ਦੁਨੀਆ ਦੀ ਪਹਿਲੀ ਮੌਤ ਬ੍ਰਿਟੇਨ ਵਿੱਚ ਹੋਈ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਸ ਦੀ ਪੁਸ਼ਟੀ ਕੀਤੀ...

ਸ਼੍ਰੋਮਣੀ ਅਕਾਲੀ ਦਲ ਦਾ ਸ਼ਤਾਬਦੀ ਦਿਵਸ: ਮੋਗਾ ਦੇ ਕਿੱਲੀ ਚਹਿਲਾਂ ਵਿੱਚ ਵਿਸ਼ਾਲ ਰੈਲੀ

ਮੋਗਾ, 14 ਦਸੰਬਰ 2021 - ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸ਼ਤਾਬਦੀ ਦਿਵਸ ਹੈ। ਇਸ ਮੌਕੇ ਮੋਗਾ ਨੇੜੇ ਕਿੱਲੀ ਚਹਿਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ। ਰੈਲੀ ਲਈ ਵਿਸ਼ਾਲ ਪੰਡਾਲ ਸਜਾਇਆ ਗਿਆ ਹੈ। ਸ਼੍ਰੋਮਣੀ...

SIT ਅੱਜ ਰਾਮ ਰਹੀਮ ਤੋਂ ਦੂਜੀ ਵਾਰ ਜੇਲ੍ਹ ਪਹੁੰਚ ਕਰੇਗੀ ਪੁੱਛਗਿੱਛ

ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਮਾਮਲੇ 'ਚ ਪੁੱਛੇ ਜਾਣਗੇ ਸਵਾਲ ਚੰਡੀਗੜ੍ਹ, 14 ਦਸੰਬਰ 2021 - ਪੰਜਾਬ ਦੇ ਫਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਜ ਫਿਰ ਡੇਰਾ...

ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ: ਕੈਪਟਨ ਅਮਰਿੰਦਰ

ਚੰਡੀਗੜ੍ਹ, 14 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ ਬਾਰੇ ਬਹੁਤ ਦੁੱਖ ਤੇ ਬੁਰਾ...

ਪੰਜਾਬ ਕੈਬਿਨੇਟ ਦੀ ਅੱਜ ਅਹਿਮ ਮੀਟਿੰਗ

ਚੰਡੀਗੜ੍ਹ, 14 ਦਸੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ 'ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਦਾ ਕਾਰਜਕਾਲ ਆਪਣੇ ਆਖਰੀ...

ਝੂਠੇ ਕੇਸ ਦਰਜ ਕਰਨ ਵਾਸਤੇ ਪੁਲਿਸ ’ਤੇ ਦਬਾਅ ਬਣਾ ਰਹੀ ਕਾਂਗਰਸ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਿਕੜੀ ਪੁਲਿਸ ਅਫਸਰਾਂ ’ਤੇ ਉਹਨਾਂ ਅਤੇ ਸਾਬਕਾ ਮੰਤਰੀ ਸਰਦਾਰ...

ਪੰਜਾਬ ਵਿੱਚ ਆਪ ਦੀ ਸਰਕਾਰ ਪੰਜਾਬ ‘ਚੋਂ ਲੁੱਟ ਤੰਤਰ ਨੂੰ ਕਰੇਗੀ ਖ਼ਤਮ: ਸਤਿੰਦਰ ਜੈਨ

ਪੰਜਾਬ ਵਿੱਚ ਸਰਕਾਰ ਬਣਨ 'ਤੇ ਅਸੀਂ 'ਭ੍ਰਿਸ਼ਟਾਚਾਰ' ਅਤੇ 'ਰਿਸ਼ਵਤ ਖ਼ੋਰੀ' ਦੀ ਪ੍ਰਥਾ ਪੂਰੀ ਤਰ੍ਹਾਂ ਖ਼ਤਮ ਕਰਾਂਗੇਕਿਹਾ, ਅਕਾਲੀ- ਕਾਂਗਰਸੀ ਆਗੂਆਂ ਨੂੰ ਕੇਜਰੀਵਾਲ ਤੋਂ ਲਗਦਾ ਡਰ, ਪੰਜਾਬ 'ਚ ਸਰਕਾਰ ਬਣੀ ਤਾਂ ਉਨ੍ਹਾਂ ਦੇ ਲੁੱਟ ਦੇ ਧੰਦੇ ਨੂੰ ਕਰਾਂਗੇ ਬੰਦਦਿੱਲੀ ਦੇ ਸਿਹਤ...