November 16, 2026, 12:18 am
----------- Advertisement -----------
----------- Advertisement -----------
HomeNewsBreaking News

Breaking News

ਬਸਪਾ ਕੋਟੇ ਤੋਂ ਹੋਵੇਗਾ ਇਕ Deputy CM – ਸੁਖਬੀਰ ਬਾਦਲ

ਚੰਡੀਗੜ੍ਹ, 11 ਦਸੰਬਰ 2021 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਬੰਗਾ ਰੈਲੀ ’ਚ ਐਲਾਨ ਕਰਦਿਆਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਦੇ 2 ਉੱਪ ਮੁੱਖ ਮੰਤਰੀਆਂ ’ਚੋਂ ਇਕ Deputy CM...

ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਤੋਮਰ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 11 ਦਸੰਬਰ 2021 - ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਰਾਜਸਭਾ 'ਚ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਤੋਮਰ ਨੇ ਰਾਜਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ,...

ਚੰਨੀ ਨੇ ਹੱਦਬੰਦੀ ਤੋਂ ਜ਼ਿਆਦਾ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦਾ ਮੰਗਿਆ ਰਿਕਾਰਡ

ਚੰਡੀਗੜ੍ਹ, 11 ਦਸੰਬਰ 2021 - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪ੍ਰਧਾਨ ਨੇ 23 ਨਵੰਬਰ ਨੂੰ ਪੇਂਡੂ ਅਤੇ ਖੇਤ ਮਜ਼ਦੂਰ ਸੰਗਠਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਮੁੱਖ ਮੰਤਰੀ ਨੇ ਜ਼ਿਆਦਾ ਜ਼ਮੀਨ ਰੱਖਣ ਵਾਲੇ ਮਾਲਕਾਂ ਦਾ ਰਿਕਾਰਡ...

ਹੈਲੀਕਾਪਟਰ ਹਾਦਸਾ : ਭਾਰਤੀ ਹਵਾਈ ਸੈਨਾ ਦੇ ਸਾਰੇ 4 ਜਵਾਨਾਂ ਅਤੇ ਫੌਜ ਦੇ 2 ਜਵਾਨਾਂ ਦੀ ਹੋਈ ਪਛਾਣ

ਨਵੀਂ ਦਿੱਲੀ, 11 ਦਸੰਬਰ 2021 - ਤਾਮਿਲਨਾਡੂ ਦੇ ਕੂਨੂਰ 'ਚ ਹੈਲੀਕਾਪਟਰ ਹਾਦਸੇ 'ਚ ਮਾਰੇ ਗਏ ਹਵਾਈ ਸੈਨਾ ਦੇ 4 ਅਤੇ ਫੌਜ ਦੇ 2 ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਇਸ ਦੇ ਲਈ ਉਹਨਾਂ ਦਾ ਡੀਐਨਏ ਟੈਸਟ...

ਬੇਅਦਬੀ ਮਾਮਲੇ ‘ਚ SIT ਦੀ ਡੇਰੇ ਦੇ ਵਾਈਸ ਚੇਅਰਮੈਨ ਤੋਂ ਸਾਢੇ 4 ਘੰਟੇ ਪੁੱਛਗਿੱਛ, ਪੜ੍ਹੋ ਕਿੰਨੇ ਸਵਾਲ ਪੁੱਛੇ ?

ਸਿਰਸਾ, 11 ਦਸੰਬਰ 2021 - ਫਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਕਰੀਬ ਸਾਢੇ 4 ਘੰਟੇ ਡੇਰੇ ਦੇ ਵਾਈਸ ਚੇਅਰਮੈਨ ਡਾ.ਪੀ.ਆਰ.ਨੈਨ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਉਸ ਤੋਂ...

ਪ੍ਰੇਮੀ ਨਾਲ ਵਿਆਹ ‘ਚ ਕਰਾਉਣ ਖਾਤਰ ਮਾਂ ਨੇ ਹੀ ਆਪਣੀ 6 ਸਾਲ ਦੀ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ

ਤਰਨਤਾਰਨ, 11 ਦਸੰਬਰ 2021 - ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਕੰਪਲੈਕਸ ਨੇੜਿਓਂ ਰੇਤ ਦੇ ਢੇਰ ਅੰਦਰੋਂ ਲਾਪਤਾ 6 ਸਾਲਾ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ...

ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਵਾਲੇ ਮੁੱਖ ਮੰਤਰੀ ਸਕਿਉਰਿਟੀ ਵਿਚ ਤਾਇਨਾਤ DSP ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ

ਚੰਡੀਗੜ੍ਹ, 11 ਦਸੰਬਰ 2021 - ਈਟੀਟੀ ਟੈੱਟ ਪਾਸ ਅਤੇ ਬੀ ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਬੀਤੇ ਦਿਨ ਮਾਨਸਾ ਵਿਖੇ ਮੁੱਖ ਮੰਤਰੀ ਚੰਨੀ ਦੀ ਆਮਦ ਮੌਕੇ ਪੁਲੀਸ ਵਲੋਂ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕੀਤਾ ਗਿਆ। ਜਿਸ ਦੇ ਵਿਰੋਧ 'ਚ ਐਡਵੋਕੇਟ...

ਕੇਂਦਰ ਨਾਲ ਮੋਰਚਾ ਫਤਿਹ ਕਰ ਮੁੜੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੀਟਿੰਗ ਦਾ ਸੱਦਾ

ਚੰਡੀਗੜ੍ਹ, 11 ਦਸੰਬਰ 2021 - ਦੇਸ਼ਭਰ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾ ਲਈਆਂ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਦਿੱਲੀ ਮੋਰਚਾ ਫਤਿਹ ਕਰ ਚੁੱਕੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ।...

ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਦਾ ਫ਼ਤਹਿ ਮਾਰਚ ਹੋਇਆ ਸ਼ੁਰੂ

ਨਵੀਂ ਦਿੱਲੀ, 11 ਦਸੰਬਰ 2021 - ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਫ਼ਤਹਿ ਮਾਰਚ ਸ਼ੁਰੂ ਹੋ ਗਿਆ ਹੈ ਅਤੇ ਕਿਸਾਨਾਂ ਆਪਣੇ - ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ ਹੈ। ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਹੋਰ ਮੰਗਾਂ ਪੂਰੀਆਂ ਹੋਣ...

ਪੰਜਾਬ ਨੂੰ ਊਰਜਾ ਸੰਭਾਲ ਦੇ ਖੇਤਰ ’ਚ ਮਿਲਿਆ ਪਹਿਲਾ ਇਨਾਮ

ਪੇਡਾ ਨੂੰ ਇਹ ਅਵਾਰਡ ਮਿਲਣ ਨਾਲ ਸਾਡੀਆਂ ਜ਼ਿੰਮੇਂਵਾਰੀਆਂ ’ਚ ਵਾਧਾ ਹੋਇਆ-ਕੈਬਨਿਟ ਮੰਤਰੀਸੌਰ ਤੇ ਬਾਇਓਮਾਸ ਦੇ ਖੇਤਰ ’ਚ ਹਰ ਸੰਭਾਵਨਾ ਨੂੰ ਅਮਲ ’ਚ ਲਿਆਉਣ ਦਾ ਐਲਾਨ ਚੰਡੀਗੜ੍ਹ, 10 ਦਸੰਬਰ 2021 - ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਆਪਣੀ ਉੱਤਮ ਕਾਰਗੁਜ਼ਾਰੀ ਲਈ...