November 16, 2026, 12:00 am
----------- Advertisement -----------
----------- Advertisement -----------
HomeNewsBreaking News

Breaking News

ਸੀ.ਡੀ.ਐਸ. ਰਾਵਤ ਦੇ ਨਾਲ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ

ਤਰਨਤਾਰਨ, 9 ਦਸੰਬਰ, 2021 - ਬੁੱਧਵਾਰ ਦੁਪਹਿਰ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀ.ਡੀ.ਐਸ.) ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਵਿਚ ਪੰਜਾਬ ਦੇ ਤਰਨਤਾਰਨ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲਾ ਸ਼ਹੀਦ...

ਕਿਸਾਨਾਂ ਦੀ ਵੱਡੀ ਤੇ ਇਤਿਹਾਸਕ ਜਿੱਤ, ਜਾਣੋ ਕਦੋਂ ਹੋਵੇਗੀ ਘਰ ਵਾਪਸੀ

ਸੰਯੁਕਤ ਕਿਸਾਨ ਮੋਰਚੇ ਵੱਲੋ ਅੰਦੋਲਨ ਦੇ 377ਵਾਂ ਦਿਨ ਪ੍ਰੈੱਸ ਬੁਲੇਟਿਨ ਜਾਰੀ ਕਰ ਵੱਡੀ ਜਾਣਕਾਰੀ ਸਾਝੀ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਅਂ ਨੇ ਕਿਹਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਸਿੰਘੂ ਮੋਰਚਾ 'ਤੇ ਮੁੜ ਮੀਟਿੰਗ ਕਰੇਗਾ।ਜਿਸ ਤੋਂ ਬਾਅਦ...

ਜੀਐਸਟੀ ਲਾਗੂ ਹੋਣ ਬਾਅਦ ਪੰਜਾਬ ਵਿੱਚ ਦੂਜੀ ਵਾਰ ਸਭ ਤੋਂ ਵੱਧ ਨਕਦੀ ਇਕੱਤਰ

ਨਵੰਬਰ ਵਿੱਚ 1377.77 ਕਰੋੜ ਰੁਪਏ ਜੀਐਸਟੀ ਮਾਲੀਆ ਇਕੱਤਰ; ਵੈਟ ਵਿੱਚ ਵੀ 28.73 ਫ਼ੀਸਦੀ ਵਾਧਾ ਦਰਜ ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਤੋਂ ਨਵੰਬਰ, 2021 ਵਿੱਚ ਕੈਸ਼ ਕੁਲੈਕਸ਼ਨ 32 ਫੀਸਦੀ ਵਾਧੇ ਨਾਲ 1845 ਕਰੋੜ ਰੁਪਏ...

ਤਾਮਿਲਨਾਡੂ ’ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਮੌਜੂਦ

ਤਾਮਿਲਨਾਡੂ ਦੇ ਕੰਨੂਰ 'ਚੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਹਵਾਈ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹੈਲੀਕਾਪਟਰ ’ਚ ਫ਼ੌਜ ਦੇ 4 ਅਧਿਕਾਰੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ’ਚ ਚੀਫ਼ ਆਫ਼ ਡਿਫੈਂਸ ਸਟਾਫ਼...

SGPC ਵਲੋਂ ਪੰਜਾਬ ਸਰਕਾਰ ਤੋਂ ਵਿਰਾਸਤੀ ਮਾਰਗ ‘ਤੇ ਚੱਲ ਰਹੇ ਇਸ਼ਤਿਹਾਰਾਂ ਨੂੰ ਰੋਕਣ ਦੀ ਮੰਗ…..

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ ’ਤੇ ਚੱਲ ਰਹੇ ਇਸ਼ਤਿਹਾਰਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੂਟ ’ਤੇ...

ਸਰਕਾਰੀ ਡ੍ਰਾਫਟ ਦੇ ਇਨ੍ਹਾਂ 3 ਬਿੰਦੂਆਂ ’ਤੇ ਫਸੀ ਘੁੰਢੀ, ਅੱਜ ਬਣ ਸਕਦੀ ਹੈ ਗੱਲ……

ਸੰਯੁਕਤ ਕਿਸਾਨ ਮੋਰਚਾ ਤੇ ਸਰਕਾਰ ਵਿਚਾਲੇ ਗੱਲ ਬਣਦੀ ਗੱਲ ਦਿਸ ਰਹੀ ਹੈ। ਮੰਗਲਵਾਰ ਨੂੰ ਮੋਰਚਾ ਦੀ ਅਹਿਮ ਬੈਠਕ ਸ਼ੁਰੂ ਹੋਣ ਤੋਂ ਐਨ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲਾ ਤੋਂ 6 ਸੂਤਰੀ ਤਜਵੀਜ਼ ਲੈ ਕੇ ਕੁਝ ਨੁਮਾਇੰਦਿਆਂ ਨੇ ਕੁੰਡਲੀ ’ਚ ਮੋਰਚਾ ਕਮੇਟੀ...

ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਆਈ ਵੱਡੀ ਖ਼ਬਰ

ਮਿਲਾਨ ਤੋਂ ਆਏ ਦੋ ਯਾਤਰੀ ਕੋਰੋਨਾ ਪੌਜ਼ਟਿਵ ਪਾਏ ਗਏ ਹਨ। ਯਾਤਰੀਆਂ ਦੀ ਪਛਾਣ ਗੁਰਕੀਰਤ ਸਿੰਘ ਅਤੇ ਸੁਰਜੀਤ ਕੌਰ ਵਜੋਂ ਹੋਈ ਜਿਨਾਂ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਸਨ । ਦੋਵਾਂ ਯਾਤਰੀਆਂ ਨੂੰ ਪ੍ਰਸ਼ਾਸਨ ਵੱਲੋਂ ਕੁਆਰੈਨਟਾਈਨ ਕਰ ਦਿੱਤਾ ਗਿਆ ਹੈ । ਯਾਤਰੀਆਂ...

ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਕੇਂਦਰ ਸਰਕਾਰ ! ਕੀ ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ ?

ਨਵੀਂ ਦਿੱਲੀ, 8 ਦਸੰਬਰ 2021 - ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ...

ਪੰਜਾਬ ਪੁਲਿਸ ਦੇ ਆਈ.ਏ.ਐੱਸ, ਪੀ.ਸੀ.ਐੱਸ ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਦੇ ਪ੍ਸ਼ਾਸ਼ਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਅੱਜ ਫਿਰ ਤੋ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ...

ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ, ਕੀ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 8 ਦਸੰਬਰ 2021 - ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਨੇ ਅੱਜ ਸਿੰਘੂ ਬਾਰਡਰ 'ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਜਿਸ 'ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਖ਼ਬਰ ਮਿਲ ਰਹੀ ਹੈ ਕੇ ਕਿਸਾਨਾਂ...