November 16, 2026, 2:52 am
----------- Advertisement -----------
----------- Advertisement -----------
HomeNewsBreaking News

Breaking News

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ ਤੱਕ ਧਰਨੇ ‘ਤੇ ਬੈਠਾ ਹੈ। ਝੋਟੇ ਦੀ ਮੌਤ ਦੇ 6ਵੇਂ ਦਿਨ ਵੀ ਪਰਿਵਾਰ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ। ਪਰਿਵਾਰ ਤੇ ਇਨਸਾਫ ਕਮੇਟੀ ਆਪਣੀਆਂ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਬਾਲ ਅਧਿਕਾਰ ਸੰਗਠਨ ਕੋਲ ਸੌਂਪੀ ਗਈ ਹੈ। ਵਕੀਲ ਨਵਕਿਰਨ ਸਿੰਘ ਨੇ ਕੈਨੇਡਾ ਵਿਚ ਹੋਏ ਹੋਲੋਗ੍ਰਾਮ ਸ਼ੋਅ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ ਕੀਤੇ ਗਏ ਨਿਰਮਾਣ ਖਿਲਾਫ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ ਨਗਰ ਨਿਗਮ ਨੇ ਬੰਗਲੇ ਵਿਚ ਕੀਤੇ ਗਏ ਨਿਰਮਾਣ ਨੂੰ ਤੋੜਿਆ ਹੈ। ਦੋਸ਼ ਹੈ ਕਿ ਕੰਮ ਰੋਕਣ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ ਨਾਲੇ ਵਿਚ ਡਿੱਗ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਉਹ ਸਾਰੇ ਮੱਧ ਪ੍ਰਦੇਸ਼ ਦੇ ਬੇਤੂਲ ਦੇ ਰਹਿਣ ਵਾਲੇ ਸਨ। ਇਹ ਹਾਦਸਾ ਅੱਜ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਪਤੀ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ।...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਚਾਰ ਸੀਨੀਅਰ ਅਧਿਕਾਰੀਆਂ ਵਿਰੁੱਧ ‘ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ’ (PMLA), 2002 ਦੀ ਧਾਰਾ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ ਹੋਰਡਿੰਗਜ਼ ਅਤੇ ਫਲੈਕਸ ਬੋਰਡ ਪਾੜ ਕੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਇੱਕ ਪ੍ਰਮੁੱਖ ਵਿਦਿਆਰਥੀ ਯੂਨੀਅਨ ਆਗੂ ਸਮੇਤ ਤਿੰਨ ਵਿਅਕਤੀਆਂ ਅਤੇ ਕਈ ਅਣਪਛਾਤੇ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ ਮੂਲ ਦੀ ਔਰਤ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ ਦਫ਼ਤਰ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਮ੍ਰਿਤਕਾ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲਿਆ। ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਡੀਸੀ, ਡੀਐਸਪੀ ਅਤੇ ਐਸਡੀਐਮ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ...