November 16, 2026, 3:14 am
----------- Advertisement -----------
----------- Advertisement -----------
HomeNewsBreaking News

Breaking News

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਕੇ ਸ਼ਾਹ ਨੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਗਏ। ਦੱਸ ਦੇਈਏ ਕਿ 13 ਅਕਤੂਬਰ ਨੂੰ ਪਰਵਿੰਦਰ ਝੋਟਾ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ ਰਾਮਸਰ ਸਾਈਟ ਐਲਾਨਿਆ ਗਿਆ ਹੈ। 15 ਅਕਤੂਬਰ 2026 ਨੂੰ ਰਾਮਸਰ ਕਨਵੈਨਸ਼ਨ ਵੱਲੋਂ ਜਾਰੀ ਐਲਾਨ ਅਨੁਸਾਰ, ਸੁਖਨਾ ਵੈਟਲੈਂਡ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀਆਂ ਆਰਦ੍ਰਭੂਮੀਆਂ ਦੀ ਸੂਚੀ ਵਿੱਚ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ 6 ਲੱਖ ਅਮਰੀਕੀ ਡਾਲਰ (ਕਰੀਬ 5.6 ਕਰੋੜ ਰੁਪਏ) ਦੇ ਵੱਡੇ ਫ਼ਰਜ਼ੀਵਾੜੇ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਮਨਜੀਤ ਸਿੰਘ ਬੇਦੀ ਨੂੰ ਪੰਜਾਬ ਪੁਲਿਸ ਨੇ ਕੌਮਾਂਤਰੀ ਜਾਂਚ ਏਜੰਸੀਆਂ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਇਸ ਲਈ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। BRS ਪਾਰਟੀ ਨੇ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ ਵਿਚ ਸਾਰੇ ਜ਼ਿਲਿਆਂ ਦੇ ਐੱਸਐੱਸਪੀ ਤੇ ਡੀਸੀ ਸ਼ਾਮਲ ਹੋਣਗੇ ਤੇ ਇਸ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ। ਫਿਲੌਰ ਵਿਚ ਇਹ ਮੀਟਿੰਗ ਸੱਦੀ ਗਈ ਹੈ।...

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ । ਰਾਜਵਿੰਦਰ ਕੌਰ ਥਿਆੜਾ ਦੀ ਜਗ੍ਹਾ ਹੁਣ ਇੱਥੋਂ ਦੀਪਕ ਬਾਲੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਜਲੰਧਰ ਕੈਂਟ ਦਾ ਹਲਕਾ...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ "100 ਫੀਸਦੀ" ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ "ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਕਪਤਾਨ" ਪਰਗਟ ਸਿੰਘ ਦੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨਦੀਪ ਸਿੰਘ (22) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ ਭਾਰਤ ਛੱਡਣ ਲਈ ਕਿਹਾ ਹੈ। 10 ਅਕਤੂਬਰ ਨੂੰ, ਇਮਰਾਨ ਨੇ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...