November 16, 2026, 3:44 am
----------- Advertisement -----------
----------- Advertisement -----------
HomeNewsBreaking News

Breaking News

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ ਮਾਰੇ ਗਏ ਪੰਜਾਬ ਪੁਲਿਸ ਦੇ ਏਐੱਸਆਈ ਇਕਬਾਲ ਸਿੰਘ ਦੇ ਪਰਿਵਾਰ ਲਈ ਹਮਦਰਦੀ ਪ੍ਰਗਟ ਕਰਦਿਆਂ ਵੱਡਾ ਐਲਾਨ ਕੀਤਾ ਹੈ। ਸ਼ਹੀਦ ਏਐੱਸਆਈ ਦੇ ਪਰਿਵਾਰ ਨੂੰ 2 ਕਰੋੜ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ ਲੈਵਲ ਮੀਟਿੰਗ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇਕ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਉਰਫ਼ ਹੈਪੀ ਵਜੋਂ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਰੰਗ-ਢੰਗ ਵੇਖਣ ਲਈ ਕੈਨੇਡਾ ਵੱਸੇ ਭਾਰਤੀਆਂ ਦੇ ਮਨਾਂ ਵਿੱਚ ਪੂਰਾ ਉਤਸ਼ਾਹ ਹੋਣ ਦੇ ਸੰਕੇਤ ਮਿਲਣ ਲੱਗੇ ਹਨ। ਇਸ ਦਾ ਸਬੂਤ ਕੈਨੇਡਾ ਤੋਂ ਭਾਰਤ ਦੇ ਹਵਾਈ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ‘ਤੇ ਮੈਡੀਕਲ ਸਟੋਰ ਮਾਲਕ ਵੱਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਦੌਰਾਨ ਪਰਵਿੰਦਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ:  ਮੇਜਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ (ਲੁਧਿਆਣਾ) ਵਿਖੇ 13 ਅਕਤੂਬਰ 12 ਵਜੇ ਪਿੰਡ ਬੋਪਾਰਾਏ ਕਲਾਂ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ ਨੈਸ਼ਨਲ ਹਾਈਵੇ ਤੇ ਮੈਕਡੋਨਲਡ ਰੈਸਟੋਰੈਂਟ ਪਤਾਰਸੀ ਨਜ਼ਦੀਕ ਮੁਲੇਪੁਰ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਤੇਜ਼ ਰਫਤਾਰ ਗੱਡੀ ਵੱਲੋਂ ਇੱਕ ਹੋਮਗਾਰਡ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ ਠੰਢਕ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ’ਤੇ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ...