November 16, 2026, 3:52 am
----------- Advertisement -----------
----------- Advertisement -----------
HomeNewsBreaking News

Breaking News

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ। ਇਸ ਦੌਰਾਨ ਆਪ ਵਿਧਾਇਕਾਂ ਨੇ ਇਕਜੁੱਟ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਮੰਗ ਪੱਤਰ ਸੌਂਪਿਆ। ਜਥੇਦਾਰ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ ਆੜ ਹੇਠ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਇੱਕ ਲਾੜੀ ਨੂੰ ਰਾਏਕੋਟ ਥਾਣਾ ਸਦਰ ਪੁਲਿਸ ਨੇ ਸੱਤ ਸਾਲ ਬਾਅਦ ਕੈਨੇਡਾ ਤੋਂ ਇੰਡੀਆ ਆਉਣ ‘ਤੇ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਵਸਨੀਕ ਅੱਜ ਸੋਮਵਾਰ (12 ਅਕਤੂਬਰ) ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਗੇ। ਦਿੱਲੀ ਵਿੱਚ ਛੇ ਮੈਟਰੋ ਸਟੇਸ਼ਨ ਅੱਜ ਵੀ ਬੰਦ ਰਹਿਣਗੇ। DMRC ਨੇ ਆਪਣੇ ਐਕਸ ਖਾਤੇ ਰਾਹੀਂ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਕਿਹਾ ਕਿ ਜੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਟਿਕਟ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਹਵਾਈ ਅੱਡੇ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ। ਜਾਣਕਾਰੀ ਮੁਤਾਬਕ, ਸੋਮਵਾਰ ਰਾਤ ਕਰੀਬ 9 ਵਜੇ ਰਾਜਾਸਾਂਸੀ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਗੋਲੀ ਲੱਗਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਤੇ ਫੋਟੋਗ੍ਰਾਫਰ ਦੇ ਜ਼ਖ਼ਮੀ ਹੋਣ ਦੀ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਿੱਲੀ ਪੁਲਿਸ ਦੀ ਕਾਰਵਾਈ, ਖਾਸ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਪ ਵਿਧਾਇਕਾਂ ਕੁਲਦੀਪ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਐਤਵਾਰ ਨੂੰ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’ ਮੈਰਾਥਨ...