November 16, 2026, 4:01 am
----------- Advertisement -----------
----------- Advertisement -----------
HomeNewsBreaking News

Breaking News

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ 17 ਤੋਂ 24 ਅਕਤੂਬਰ ਤੱਕ ਹੋ ਰਹੇ ਸੁਲਤਾਨ ਆਫ਼ ਜੋਹੋਰ ਕੱਪ 2026 ਫੀਲਡ ਹਾਕੀ ਮੁਕਾਬਲਿਆਂ ਵਾਸਤੇ ਲੜਕਿਆਂ ਦੀ ਜੂਨੀਅਰ ਟੀਮ ਦਾ ਐਲਾਨ ਕਰ ਦਿੱਤਾ ਹੈ।...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਆਪਣੀਆਂ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਹੈ। ਕੁਝ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿੱਚ ਡੰਡੇ ਲੈ ਕੇ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ 'ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀਜੇਪੀ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸੜਕਾਂ ’ਤੇ ਉੱਤਰ ਆਈ ਹੈ। ਅੱਜ ‘ਆਪ’ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 17...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤੀਜੀ ਜਮਾਤ ਦੀ 8 ਸਾਲਾ ਮਾਸੂਮ ਵਿਦਿਆਰਥਣ ਨੂੰ ਸਿਰਫ਼ ਵਾਲ਼ ਬੰਨ੍ਹਣ ਦੀ ਮਾਮੂਲੀ ਗੱਲ ਪਿੱਛੇ ਅਧਿਆਪਕਾ ਵੱਲੋਂ ਬੇਰਹਿਮੀ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ ਗਿਆ, ਜਦੋਂ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਚੀਨੀ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਦੇ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਪਹਿਲੇ ਸ਼ੋਅ ਵਿਚ ਹੀ ਪੈਰ ਰੱਖਣ ਦੀ ਥਾਂ ਨਹੀਂ ਸੀ ਤੇ ਸਿੱਧੂ ਦੀ ਵਿਰਾਸਤ ਨੂੰ ਨਵੇਂ ਅੰਦਾਜ਼ ਵਿਚ ਲੋਕਾਂ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ ਏਅਰਪੋਰਟ ‘ਤੇ ਫਲਾਈਟ ਤੋਂ ਹੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਮੌਕੇ CJP ਮੁਖੀ ਅਭਿਜੀਤ ਦੀਪਕੇ ਨੇ ਕਿਹਾ ਕਿ ਮੈਂ ਨਹੀਂ ਡਰਦਾ ਕਰ ਲਓ...