November 16, 2026, 4:14 am
----------- Advertisement -----------
----------- Advertisement -----------
HomeNewsBreaking News

Breaking News

OSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ ਕੀਤਾ ਇਨਕਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ ਤੇ ਮਾਮਲਾ ਮੁੜ ਤੋਂ ਚੀਫ ਜਸਟਿਸ ਦੇ ਕੋਲ ਹੈ। ਦੱਸ ਦੇਈਏ ਕਿ ਸੀਬੀਆਈ ਦੀ ਕਾਰਵਾਈ...

ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ ਤੇ ਹੋਟਲਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦੇ ਦਿਨ ਹੁਣ ਪੁੱਗ ਚੁੱਕੇ ਹਨ: ਮੁੱਖ ਮੰਤਰੀ ਭਗਵੰਤ ਸਿੰਘ...

ਚੰਡੀਗੜ੍ਹ 8 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ...

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ:ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਿਸ਼ਾ ਵਿੱਚ ਚੰਡੀਗੜ੍ਹ ਵਿਖੇ ‘ਹੁਨਰ...

ਰਜਿਸਟਰ ‘ਤੇ ‘ਅਮਰਜੀਤ ਸਿੰਘ ਚਾਵਲਾ ਦੁਆਰਾ ਸਿਫਾਰਸ਼ੀ’ ਅਤੇ ‘ਫ੍ਰੀ’ ਦਰਜ ਹੈ, ਫਿਰ ਕਮਰੇ ਲਈ ₹1,000 ਦਾ ਭੁਗਤਾਨ ਕਿਵੇਂ ਕੀਤਾ ਗਿਆ?: ਬਲਤੇਜ ਪੰਨੂ

ਚੰਡੀਗੜ੍ਹ 8 :ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ 'ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਨੇੜੇ ਇੱਕ ਵਿਅਕਤੀ ਦੇ ਘਰ ਦੀ ਕੰਧ ਤੇ ਖਾਲਿਸਤਾਨ ਜ਼ਿੰਦਾਬਾਦ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ। ਇੱਕ ਸਾਲ ਪਹਿਲਾਂ 8 ਅਕਤੂਬਰ, 2025 ਨੂੰ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਵਿਚਕਾਰ ਦੋ ਹਫ਼ਤਿਆਂ ਦੀ ਲੜਾਈ ਤੋਂ ਬਾਅਦ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਨੂੰ ਭਾਰਤ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਸਮੂਹ 8 ਅਕਤੂਬਰ ਨੂੰ ਤਾਸ਼ਕੰਦ ਰਾਹੀਂ ਦਿੱਲੀ ਪਹੁੰਚੇਗਾ ਅਤੇ ਇੱਕ ਮਹੀਨੇ ਲਈ ਸ੍ਰੀ ਦਰਬਾਰ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ ਕਟੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਸਵੇਰੇ ਸੈਰ ਕਰਨ ਪਹੁੰਚੇ ਲੋਕਾਂ ਨੇ ਪਾਰਕ ਵਿੱਚ ਲਾਸ਼ ਪਈ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਨੁਸਾਰ, ਗੱਡੀ ਵਿੱਚ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਗਾਗਾ ’ਤੇ ਸੁਨਾਮ ਦੀ ਰਹਿਣ ਵਾਲੀ ਇਕ ਔਰਤ ਵੱਲੋਂ ਧੋਖੇ ਨਾਲ ਸਰੀਰਕ ਸਬੰਧ ਬਣਾਉਣ ਦੇ ਇਲਜ਼ਾਮ ਲਗਾਏ ਗਏ ਹਨ। ਸ਼ਿਕਾਇਤ...