November 16, 2026, 4:22 am
----------- Advertisement -----------
----------- Advertisement -----------
HomeNewsBreaking News

Breaking News

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ ਕਰ ਲਿਆ ਗਿਆ ਹੈ। ਕਾਬੂ ਕੀਤੇ ਗੈਂਗਸਟਰ ਦੀ ਪਛਾਣ ਪਰਮਿੰਦਰ ਸਿੰਘ ਕਾਕਾ ਵਜੋਂ ਹੋਈ ਹੈ, ਜੋ ਕਿ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਗਿਆ ਹੈ। SIT ਦੀ ਅਗਵਾਈ ਫਰੀਦਕੋਟ ਦੇ SSP ਗੁਰਬੰਸ ਬੈਂਸ ਕਰਨਗੇ। ਇਸ ਤੋਂ ਇਲਾਵਾ SSP ਵਿਜੀਲੈਂਸ ਸਿਮਰਨਜੀਤ ਸਿੰਘ ਤੇ DSP ਕਰਨ ਸੰਧੂ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਵਾਲੀ ਰਹਿਮ ਦੀ ਪਟੀਸ਼ਨ ‘ਤੇ ਸੁਣਵਾਈ 28 ਅਕਤੂਬਰ ਨੂੰ ਕਰੇਗਾ। ਰਾਜੋਆਣਾ ਦੀ ਪਟੀਸ਼ਨ ਦਾ ਮੁੱਖ ਆਧਾਰ ਉਸਦੀ ਰਹਿਮ ਦੀ ਪਟੀਸ਼ਨ ‘ਤੇ ਫੈਸਲਾ ਲੈਣ ਵਿੱਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ। ਰਿਪੋਰਟਾਂ ਮੁਤਾਬਕ 75 ਸਾਲਾ ਅਦਾਕਾਰ ਨੂੰ ਵੀਰਵਾਰ ਸਵੇਰੇ ਉਨ੍ਹਾਂ ਦੇ ਗੋਆ ਸਥਿਤ ਘਰ ‘ਤੇ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ ਚਰਚਿਤ ਤੇ ਹਾਈ ਪ੍ਰੋਫਾਈਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੂੰ ਮਾਮਲੇ ਵਿਚ ਅਹਿਮ ਸੁਰਾਗ ਹੱਥ ਲੱਗਾ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਕਾਰ ਆਪਣੇ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਚਾਰ ਖਿਡਾਰੀਆਂ ਦੀ ਮੌਤ ਹੋ ਗਈ, ਜਦਕਿ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਤੜਕਸਾਰ ਕਰੀਬ ਦੋ ਵਜੇ ਬੀਐੱਸਐੱਫ (BSF) ਕੈਂਪ ਭਿੱਖੀਵਿੰਡ ਨੇੜੇ ਵਾਪਰਿਆ, ਜਿੱਥੇ ਇੱਕ ਐਕਟਿਵਾ ਅਤੇ ਮੋਟਰਸਾਈਕਲ ਦੀ ਆਪਸ ਵਿੱਚ ਜ਼ਬਰਦਸਤ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ ਅਮਰਿੰਦਰ ਸਿੰਘ ਮੰਡੋਫਲ ਨਾਲ ਵਿਆਹ ਕਰਵਾ ਲਿਆ। ਵਿਆਹ ਤੋਂ ਕੁਝ ਦਿਨ ਬਾਅਦ ਉਹ ਆਪਣੇ ਨਾਲ ਸੋਨੇ ਅਤੇ ਚਾਂਦੀ ਦੇ ਗਹਿਣੇ ਲੈ ਕੇ ਘਰੋਂ ਭੱਜ ਗਈ।...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਪੂਰੇ ਕਰ ਲਏ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਦਿੱਲੀ ਦੇ ਸ਼੍ਰੀ ਵਿਨਾਇਕ ਮੰਦਰ ਵਿਚ ਪੂਜਾ-ਅਰਚਨਾ ਕੀਤੀ। ਨਰਿੰਦਰ ਮੋਦੀ ਦਾ ਇਹ ਸਫਰ 7 ਅਕਤੂਬਰ 2001...