November 16, 2026, 4:53 am
----------- Advertisement -----------
----------- Advertisement -----------
HomeNewsBreaking News

Breaking News

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਮਾਨੇਵਾਲ ਪਿੰਡ ਦੇ ਸਾਬਕਾ ਸਰਪੰਚ ਨਵਜੀਤ ਸਿੰਘ ਨੀਟੂ (55) ਦਾ ਗੋਲੀਆਂ ਮਾਰ ਕੇ ਬੇਰਹਮੀ ਨਾਲ ਕਤਲ ਕਰ ਦਿੱਤਾ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਨੀਟੂ ਜਦੋਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ ਸਿੰਘ ਗਿੱਲ ਖੁਦ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਘਟਨਾ ਸਥਾਨ ਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਲੱਗਣ ਤੋਂ ਬਾਅਦ ਸੜਕ ‘ਤੇ ਖੂਨ ਨਾਲ ਲੱਥਪੱਥ ਪਏ ਮੈਡ ਸੰਧੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਆਮ ਆਦਮੀ ਪਾਰਟੀ (ਆਪ) ਨੇ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਗਿਆ ਹੈ। ਸਸਪੈਂਸ਼ਨ ਲੈਟਰ ਵਿਚ ਕਿਹਾ ਗਿਆ ਹੈ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ ਵਾਰ ਏਸ਼ੀਅਨ ਗੇਮਸ ਵਿਚ ਮੈਨਸ ਕ੍ਰਿਕਟ ਦਾ ਗੋਲਡ ਮੈਡਲ ਜਿੱਤ ਲਿਆ ਹੈ। ਟੌਸ ਜਿੱਤ ਕੇ ਪਹਿਲਾਂ ਬੈਟਿੰਗ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ 6...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ ਮਗਰੋਂ ਪ੍ਰਗਟ ਸਿੰਘ ਨੇ ਰਾਜਾ ਵੜਿੰਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ‘ਚ ਸਾਡੇ ਕੋਲ ਬਹੁਤ ਚੰਗੇ ਪਲੇਅਰ ਹਨ।...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਗਟਾਏ ਇਤਰਾਜ਼ਾਂ ਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਸ੍ਰੀ ਅਕਾਲ ਤਖ਼ਤ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ ਇਕ ਹੋਰ ਮਾਣਮੱਤੀ ਉਪਲਬਧੀ ਹਾਸਲ ਕਰਦਿਆਂ ਦੂਜੀ ਵਾਰ ਇਤਿਹਾਸ ਰਚ ਦਿਤਾ ਹੈ। ਸੂਬੇਦਾਰ ਸੰਦੀਪ ਸਿੰਘ ਰਿਆੜ ਨੇ 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਦੀ ਚੋਟੀ ਨੂੰ...