November 16, 2026, 5:17 am
----------- Advertisement -----------
----------- Advertisement -----------
HomeNewsBreaking News

Breaking News

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਵਿਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਤੋਂ ਬੈਨ ਨਹੀਂ ਲਗਾਇਆ ਜਾ ਸਕਦਾ। ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਪਰ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਇਸ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ ਅਦਾਲਤ ਦੀ ਦੂਜੀ ਪੇਸ਼ੀ ਮੌਕੇ ਬਦਲਿਆ ਦਿਖਾਈ ਦਿੱਤਾ। ਲੰਘੇ ਕੱਲ੍ਹ ਜਦੋਂ ਉਸ ਨੂੰ ਵਿਜੀਲੈਂਸ ਅਧਿਕਾਰੀ ਮੋਗਾ ਅਦਾਲਤ ਵਿੱਚ ਪੇਸ਼ੀ ਲਈ ਲੈ ਕੇ ਆਏ ਤਾਂ ਉਸ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਨੇਕੇ ਅਤੇ ਜਸਵੰਤ ਸਿੰਘ ਪੁੜੈਣ ਨੂੰ ਤਲਬ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ ਕਤਲ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। 19 ਸਾਲਾ ਨੌਜਵਾਨ ਤਜਿੰਦਰ ਸਿੰਘ ਦਾ 18 ਸਾਲਾ ਲੜਕੀ ਸੁਖਮਨ ਕੌਰ ਨਾਲ ਪ੍ਰੇਮ ਸਬੰਧ ਸੀ। ਦੱਸਿਆ ਜਾ ਰਿਹਾ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 23 ਸਾਲਾ ਬ੍ਰਿਟਿਸ਼ ਸਿੱਖ ਨੌਜਵਾਨ ਨੂੰ ਮੰਗਲਵਾਰ ਨੂੰ ਆਪਣੀ ਸਜ਼ਾ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਮਿਲ ਗਈ। ਵਿਕਰਮ ਦਿਗਵਾ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ ਅਦਾਲਤ ਦੀ ਦੂਜੀ ਪੇਸ਼ੀ ਮੌਕੇ ਬਦਲਿਆ ਦਿਖਾਈ ਦਿੱਤਾ। ਲੰਘੇ ਕੱਲ੍ਹ ਜਦੋਂ ਉਸ ਨੂੰ ਵਿਜੀਲੈਂਸ ਅਧਿਕਾਰੀ ਮੋਗਾ ਅਦਾਲਤ ਵਿੱਚ ਪੇਸ਼ੀ ਲਈ ਲੈ ਕੇ ਆਏ ਤਾਂ ਉਸ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ ਕੀਤਾ ਗਿਆ ਹੈ। ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਬੰਦ ਹੋਣਗੇ। ਇਸ ਤੋਂ ਪਹਿਲਾਂ, ਸਕੂਲ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਨੂੰ ਲੈ ਕੇ ਮਾਮਲਾ ਦਿੱਲੀ ਹਾਈ ਕੋਰਟ ‘ਚ ਪਹੁੰਚ ਗਿਆ ਹੈ। ਭਾਰਤੀ ਚੋਣ ਕਮਿਸ਼ਨ (ECI) ਨੇ ਅਦਾਲਤ ਨੂੰ ਦੱਸਿਆ ਹੈ ਕਿ ਸੰਗਠਨ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ ਮਿਲੀ ਹੈ। ਸਵੇਰੇ 7:07 ਵਜੇ ਦੇ ਕਰੀਬ ਇੱਕ ਈਮੇਲ ਭੇਜਿਆ ਗਿਆ ਸੀ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ, ਸਕੂਲਾਂ, ਦੇਵੀ ਤਾਲਾਬ ਮੰਦਰ...