November 16, 2026, 6:25 am
----------- Advertisement -----------
----------- Advertisement -----------
HomeNewsBreaking News

Breaking News

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਵਿੱਚ ਡੀਸੀਪੀ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਏਡੀਸੀਪੀ 2 ਮਾਧਵੀ ਸ਼ਰਮਾ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ ਮੁਲਜ਼ਮਾਂ ਤੋਂ ਪੰਜ ਵਿਦੇਸ਼ੀ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ ਛੇ ਤਗਮੇ ਪੈ ਚੁੱਕੇ ਹਨ। ਇਨ੍ਹਾਂ ਵਿੱਚੋਂ ਪੰਜ ਤਗਮੇ ਨਿਸ਼ਾਨੇਬਾਜ਼ਾਂ ਨੇ ਜਿੱਤੇ, ਜਦਕਿ ਸੁਚਿਕਾ ਤਾਰਿਆਲ ਨੇ ਮਿਕਸਡ ਮਾਰਸ਼ਲ ਆਰਟਸ ਵਿੱਚ ਇੱਕ ਤਗਮਾ ਹਾਸਲ ਕੀਤਾ। ਭਾਰਤੀ ਐਮਐਮਏ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ ਨੇ ਕਿਹਾ ਕਿ ਸਿੱਧੂ ਦੀ ਉਂਗਲ ਫੜ੍ਹ ਕੇ ਅਫਸਾਨਾ ਖਾਨ ਕਿਥੋਂ ਤੱਕ ਗਈ ਆ। ਅੱਜ ਤੂੰ ਉੱਪਰ ਪਹੁੰਚ ਗਈ ਤਾਂ ਸਿੱਧੂ ਨੂੰ ਭੁੱਲ ਗਈ। ਘੁੰਮਣ ਨੇ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਲਈ ਕੈਨੇਡਾ ਆਏ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਚਾਵਲਾ ਨੂੰ ਕਥਿਤ ਤੌਰ ’ਤੇ ਸਰੀ ਸ਼ਹਿਰ ਵਿੱਚ ਵੇਖਿਆ ਗਿਆ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਸੀਬੀਆਈ ਦੀ ਅਰਜ਼ੀ ਨੂੰ ਮਨਜ਼ੂਰ ਮਿਲ ਗਈ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਚੰਡੀਗੜ੍ਹ ਸਥਿਤ ਸੀਬੀਆਈ...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ ਲਈ ਹੈ। ਸੁਪਰੀਮ ਕੋਰਟ ਲਈ ਪਟੀਸ਼ਨ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। 15 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ 2026 ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਧੂਰੀ, 20 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ...