September 26, 2026, 3:26 am
----------- Advertisement -----------
----------- Advertisement -----------
HomeNewsBreaking News

Breaking News

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਸੀਬੀਆਈ ਦੀ ਅਰਜ਼ੀ ਨੂੰ ਮਨਜ਼ੂਰ ਮਿਲ ਗਈ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਚੰਡੀਗੜ੍ਹ ਸਥਿਤ ਸੀਬੀਆਈ...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ ਲਈ ਹੈ। ਸੁਪਰੀਮ ਕੋਰਟ ਲਈ ਪਟੀਸ਼ਨ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। 15 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ 2026 ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਧੂਰੀ, 20 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ। ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ ਢੇਰ ਕਰ ਦਿੱਤਾ। ਉਸ ਦਾ ਦੂਜਾ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਢੇਰ ਹੋਏ ਸ਼ੂਟਰ ਦੀਪਕ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਦਾ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ ਕਾਕਾ 27 ਸਾਲਾ ਪੁੱਤਰ ਬਲਕਾਰ ਸਿੰਘ ਦਾ ਅਨਪਸਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਚੋਣ ਪੈਂਫਲੇਟ ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਕ੍ਰਿਸ਼ਨੂ ਸ਼ਾਰਦਾ ਨੂੰ ਸੱਤ ਦਿਨਾਂ ਦੀ ਈਡੀ ਰਿਮਾਂਡ ‘ਤੇ ਭੇਜ ਦਿੱਤਾ। ਈਡੀ ਨੇ...