Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 16, 2026, 6:43 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
----------- Advertisement -----------
----------- Advertisement -----------
Home
News
Breaking News
Breaking News
ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ
RanjeetKaur
-
September 19, 2026
ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ ਮਹਿਲਾ SHO ਨਾਲ ਵੀ ਧੱਕਾ-ਮੁੱਕੀ ਕੀਤੀ ਗਈ। ਨਿਹੰਗਾਂ ਦੀ ਦੂਜੇ ਗਰੁੱਪ ਦੇ ਨਿਹੰਗ ਨਾਲ ਤਕਰਾਰ ਹੋਈ ਸੀ, ਆਪਸੀ ਤਕਰਾਰ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ।ਪੁਲਿਸ ਦੀ...
ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ
RanjeetKaur
-
September 19, 2026
ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ ('ਆਪ') ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ...
ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ
RanjeetKaur
-
September 18, 2026
ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ...
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ
RanjeetKaur
-
September 18, 2026
ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ...
ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ
RanjeetKaur
-
September 18, 2026
ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ ਇੰਡੀਆ ਨੇ ਜਾਪਾਨ ਦੇ ਨਿਸ਼ਿਨ ਦੇ ਕੋਰੋਗੀ ਸਪੋਰਟਸ ਪਾਰਕ ਵਿੱਚ ਖੇਡੇ ਗਏ ਕੁਆਰਟਰ ਫਾਈਨਲ ਮੈਚ ਵਿੱਚ ਜਾਪਾਨ ਨੂੰ ਅੱਠ ਵਿਕਟਾਂ ਨਾਲ ਹਰਾਇਆ। ਭਾਰਤ ਨੇ ਪੰਜ...
ਪੰਜਾਬ ਪੁਲਿਸ ਦੇ ਸਪੈਸ਼ਲ DGP ਦਾ ਭਤੀਜਾ ਨਿਕਲਿਆ ਲਾਰੈਂਸ ਬਿਸ਼ਨੋਈ ਦਾ ਸ਼ੂਟਰ, ਮੋਹਾਲੀ ਵਿੱਚ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗ੍ਰਿਫ਼ਤਾਰ
RanjeetKaur
-
September 18, 2026
ਚੰਡੀਗੜ੍ਹ ਦੇ ਸੈਕਟਰ 9 ਵਿੱਚ ਕਾਰੋਬਾਰੀ ਚੀਨੀ ਕੁਬੇਹੜੀ ਦੇ ਦਿਨ ਦਿਹਾੜੇ ਹੋਏ ਕਤਲ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਪੈਸ਼ਲ ਡੀਜੀਪੀ ਰੈਂਕ ਦੇ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਦੀ ਭਾਬੀ ਅਮਰੀਨ ਰਾਏ ਦੇ ਪੁੱਤਰ ਆਕਾਸ਼ਦੀਪ ਸਿੰਘ ਦੀ ਪਛਾਣ...
ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ
RanjeetKaur
-
September 18, 2026
ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ ਹੈ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸ਼ਾਮ 4 ਵਜੇ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਦੇ ਨਾਲ ਕੇਂਦਰੀ ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ...
ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ
RanjeetKaur
-
September 18, 2026
ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ ਵੱਡਾ ਫੈਸਲਾ ਲਿਆ ਗਿਆ। ਚੰਡੀਗੜ੍ਹ ਵਿੱਚ ਕਰਮਚਾਰੀ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਮੀਟਿੰਗ ਹੋਈ, ਜਿਸ ਤੋਂ ਬਾਅਦ, ਸਰਕਾਰ ਤੇ ਕਰਮਚਾਰੀਆਂ ਵਿਚਾਲੇ ਡੀਏ ਵਿੱਚ...
ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
RanjeetKaur
-
September 18, 2026
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚਿਆ ਹੈ ਪਰ ਇਸ ਮਾਮਲੇ ਵਿਚ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਵਾਲਾ ਦੀ ਇਸ ਪਟੀਸ਼ਨ ਦਾ ਸਖਤ ਵਿਰੋਧ ਕੀਤਾ ਹੈ। ਦਿੱਲੀ...
Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ
RanjeetKaur
-
September 18, 2026
ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ ਦੀ ਪਛਾਣ ਸਾਹਿਲ ਗਿੱਲ ਵਜੋਂ ਹੋਈ ਹੈ ਤੇ ਜਾਣਕਾਰੀ ਮਿਲੀ ਹੈ ਕਿ ਸਾਹਿਲ ਜੋਮੈਟੋ ਡਲਿਵਰੀ ਦਾ ਕੰਮ ਕਰਦਾ ਸੀ। ਘਰ ਤੋਂ ਕੁਝ ਕਦਮ ਦੀ ਦੂਰੀ...
1
...
50
51
52
...
2,260
Page 51 of 2,260
ਤਾਜ਼ਾ ਖਬਰਾਂ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...