Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 16, 2026, 7:37 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
----------- Advertisement -----------
----------- Advertisement -----------
Home
News
Breaking News
Breaking News
ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?
RanjeetKaur
-
September 13, 2026
ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ...
ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’
RanjeetKaur
-
September 13, 2026
ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ਵਿਚ ਹੈ। ਹੁਣ ਹਰਮਨ ਨੇ ਟ੍ਰੋਲਰਸ ਨੂੰ ਜਵਾਬ ਦਿੰਦੇ ਹੋਏ ਚੁੱਪੀ ਤੋੜੀ।ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ- ‘ਮੈਨੂੰ ਹੋਮਬ੍ਰੇਕਰ...
ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ
RanjeetKaur
-
September 13, 2026
ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ 'ਤੇ ਵਧੇਰੇ...
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, ਨੌਜਵਾਨਾਂ ਨੇ ਨਸ਼ਿਆਂ ਦੀ ਥਾਂ ਖੇਡਾਂ ਨੂੰ ਚੁਣਿਆ: ਰਾਜਬੀਰ ਸਿੰਘ ਘੁੰਮਣ
RanjeetKaur
-
September 13, 2026
ਬਠਿੰਡਾ 13 ਸਤੰਬਰ ਪੰਜਾਬ ਦੇ ਨੌਜਵਾਨਾਂ ਨੇ "ਉੱਡਤਾ ਪੰਜਾਬ" ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ ਪੰਜਾਬ-2026' ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ...
ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ
RanjeetKaur
-
September 13, 2026
ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਰਿਹੈਬਿਲਿਟੇਸ਼ਨ ਕੇਂਦਰ ਵਿੱਚ ਇਲਾਜ ਆਸਾਨੀ ਨਾਲ ਹੋ ਜਾਵੇਗਾ।” ਨਸ਼ੇ...
RanjeetKaur
-
September 12, 2026
*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ* ਚੰਡੀਗੜ੍ਹ, 12 ਸਤੰਬਰ: ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ...
ਦਿਨੇਸ਼ ਚੱਢਾ ਨੇ ਬੱਦੀ ਤੋਂ ਫੈਲ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਐੱਨਜੀਟੀ ਦਾ ਰੁੱਖ ਕੀਤਾ, ਹਿਮਾਚਲ, ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਕਾਰਵਾਈ ਦੀ ਕੀਤੀ ਮੰਗ
RanjeetKaur
-
September 12, 2026
ਚੰਡੀਗੜ੍ਹ 12 ਸਤੰਬਰ:ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ...
ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ
RanjeetKaur
-
September 12, 2026
ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ। ਸ਼ੁੱਕਰਵਾਰ ਨੂੰ ਉਸ ਨੇ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਪਖਰਾਲੀ ਪਿੰਡ ਵਿੱਚ ਆਪਣੇ ਕਾਕੋਟ ਫਾਰਮ ਹਾਊਸ ਵਿੱਚ ਆਪਣੇ ਆਪ ਨੂੰ ਗੋਲੀ...
ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ
RanjeetKaur
-
September 12, 2026
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ ਥਾਂ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣਦਾ ਨਜ਼ਰ ਆ ਰਿਹਾ ਹੈ। ਸ਼ਨਿਵਾਰ ਨੂੰ ਇੱਕ ਵਾਰ ਫਿਰ ਦਿੱਲੀ-ਹਲਵਾਰਾ-ਦਿੱਲੀ ਹਵਾਈ ਉਡਾਣ ਅਚਾਨਕ ਰੱਦ ਕਰ ਦਿੱਤੀ ਗਈ। ਮਹਿਜ਼ 6...
ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ
RanjeetKaur
-
September 12, 2026
ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ ਨਿੱਜੀ ਸਕੱਤਰ ਚੰਦਨ ਸਿੰਘ ਜੀਨਾ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਦੀ, ਗਹਿਣੇ ਅਤੇ ਹੋਰ ਕੀਮਤੀ ਵਸਤੂਆਂ ਬਰਾਮਦ ਹੋਣ ਤੋਂ ਬਾਅਦ ਆਪਣੇ ਦੋ ਕਾਂਗਰਸ ਅਹੁਦਿਆਂ...
1
...
56
57
58
...
2,260
Page 57 of 2,260
ਤਾਜ਼ਾ ਖਬਰਾਂ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...