September 26, 2026, 3:52 am
----------- Advertisement -----------
----------- Advertisement -----------
HomeNewsBreaking News

Breaking News

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ ਕੰਧ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ। ਇਹ ਉਸ ਖੇਤਰ ਵਿੱਚ ਪਹਿਲਾ ਵੱਡਾ ਨਿਰਮਾਣ ਕਾਰਜ ਹੈ ਜਿੱਥੇ ਪ੍ਰਸ਼ਾਸਨ ਦੀਆਂ ਯੋਜਨਾਵਾਂ ਦਾ ਭਾਰੀ ਵਿਰੋਧ ਹੋ ਰਿਹਾ ਸੀ।...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ ਆਏ ਉੱਘੇ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ‘ਰਾਜਾ ਦੀ ਕਿੰਗ’ ਵੱਲੋਂ ਹੁਣ ਟ੍ਰਾਈਸਿਟੀ ਵਿੱਚ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਰਾਕੇਸ਼ ਤ੍ਰੇਹਨ ਆਉਂਦੀ 22 ਸਤੰਬਰ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ ਕੈਨੇਡਾ ਦੇ ਓਂਟਾਰੀਓ ਸੂਬੇ ਨਾਲ ਸਬੰਧਤ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਕੋਈ ਆਮ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਕਾਰ ਸੈਂਟਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟੀਮ ਮੌਕੇ ’ਤੇ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ ਮਹਿਲਾ SHO ਨਾਲ ਵੀ ਧੱਕਾ-ਮੁੱਕੀ ਕੀਤੀ ਗਈ। ਨਿਹੰਗਾਂ ਦੀ ਦੂਜੇ ਗਰੁੱਪ ਦੇ ਨਿਹੰਗ ਨਾਲ ਤਕਰਾਰ ਹੋਈ ਸੀ, ਆਪਸੀ ਤਕਰਾਰ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ।ਪੁਲਿਸ ਦੀ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ ('ਆਪ') ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ ਇੰਡੀਆ ਨੇ ਜਾਪਾਨ ਦੇ ਨਿਸ਼ਿਨ ਦੇ ਕੋਰੋਗੀ ਸਪੋਰਟਸ ਪਾਰਕ ਵਿੱਚ ਖੇਡੇ ਗਏ ਕੁਆਰਟਰ ਫਾਈਨਲ ਮੈਚ ਵਿੱਚ ਜਾਪਾਨ ਨੂੰ ਅੱਠ ਵਿਕਟਾਂ ਨਾਲ ਹਰਾਇਆ। ਭਾਰਤ ਨੇ ਪੰਜ...