November 16, 2026, 9:13 am
----------- Advertisement -----------
----------- Advertisement -----------
HomeNewsBreaking News

Breaking News

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ ਕਰ ਸਕਦੇ ਹਨ ਰਜਿਸਟ੍ਰੇਸ਼ਨ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਸੰਬੰਧੀ ਫੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਪਣੀ ਵਿਸ਼ੇਸ਼ ਛੁੱਟੀ ਪਟੀਸ਼ਨ (ਐਸਐਲਪੀ) ਵਿੱਚ, ਸਰਕਾਰ ਨੇ ਕਿਹਾ ਹੈ ਕਿ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ ਵਿੱਚ ਬਦਲਣ ’ਤੇ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ 01ਸਤੰਬਰ ਤੱਕ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸਕੂਲ ਬੱਸ ਆਪ੍ਰੇਟਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, “ਉੱਚ ਆਰਥਿਕ ਵਿਕਾਸ ਦੇ ਅੰਕੜਿਆਂ ਨੇ ਦੇਸ਼ ਨੂੰ ਖੁਸ਼ੀ ਨਾਲ ਭਰ ਦਿੱਤਾ ਹੈ। ਹਾਲਾਂਕਿ, ਭਾਰਤ ਦੇ ਅੰਦਰ, ਨਿਰਾਸ਼ਾ ਵਿੱਚ ਡੁੱਬੇ ਲੋਕ ਹਰ ਜਗ੍ਹਾ...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ ਪਾਰਟੀ (BJP) ਆਗੂਆਂ ਦੇ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਆਗੂਆਂ ਦੇ ਇਸ ਕਦਮ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ ਗੁਰਮੀਤ ਸਿੰਘ ਦੀ ਅਮਰੀਕੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਗੁਰਮੀਤ ਸਿੰਘ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਅਮਰੀਕੀ ਅਧਿਕਾਰੀਆਂ ਨੇ ਦੱਸਿਆ...

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਨਾਲ ਆਪਣੇ ਰਿਸ਼ਤੇ ਦੇ ਅੰਤ ਦਾ ਐਲਾਨ ਕੀਤਾ ਹੈ। ਉਸਨੇ ਸੋਸ਼ਲ ਮੀਡੀਆ ‘ਤੇ ਉਸ ਤੋਂ ਤਲਾਕ ਦਾ ਐਲਾਨ ਕੀਤਾ। ਪਿਛਲੇ ਕੁਝ ਮਹੀਨਿਆਂ ਤੋਂ...

ਕਲਯੁੱਗੀ ਪੁੱਤ ਦਾ ਕਾਰਾ, ਨਸ਼ੇ ਦੀ ਹਾਲਤ ‘ਚ ਬਜ਼ੁਰਗ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਅਬੋਹਰ ਵਿੱਚ ਇੱਕ ਕਲਯੁੱਗੀ ਪੁੱਤ ਨੇ ਆਪਣੀ ਮਾਂ ‘ਤੇ ਪ੍ਰੈਸ਼ਰ ਕੁੱਕਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਦੀ ਹੈ, ਜਦੋਂ ਪੁੱਤਰ ਨੇ ਆਪਣੀ 80 ਸਾਲਾ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ...