November 16, 2026, 9:49 am
----------- Advertisement -----------
----------- Advertisement -----------
HomeNewsBreaking News

Breaking News

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਪੁੱਤਰ ਬਿੰਨੀ ਰੰਧਾਵਾ ਤੇ ਜਿੰਮੀ ਰੰਧਾਵਾ ਨਾਲ ਦੁੱਖ ਸਾਂਝਾ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਸੰਬੰਧੀ ਉਨ੍ਹਾਂ ਟਵੀਟ ਕਰ ਕਿਹਾ ਕਿ ਭੈਣ-ਭਰਾ ਦੇ ਅਤੁੱਟ ਪਿਆਰ ਅਤੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਤਿਉਹਾਰ 'ਰੱਖੜੀ' ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ...  ਅੱਜ ਰੱਖੜੀ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਤਰਫ਼ੋਂ ਉਨ੍ਹਾਂ ਨੂੰ 27 ਅਗਸਤ ਨੂੰ ਹਲਕਾ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ ਮੇਲਾ’ ਬਹੁਤ ਮਹੱਤਵਪੂਰਨ ਹੋ ਗਿਆ ਹੈ, ਕਿਉਂਕਿ ਇਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਧਿਰਾਂ ਲਈ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ...

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 27 ਅਗਸਤ:ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਰਚਾ ਵਿੱਚ ਹਨ। ਮਾਮਲਾ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਚੰਨੀ ਦੀ ਕੀਤੀ ਗਈ ਤਾਰੀਫ਼ ਨਾਲ ਜੁੜਿਆ ਹੈ। ਦੱਸਿਆ ਜਾ ਰਿਹਾ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ ਵਿਸ਼ੇਸ਼ 10 ਦਿਨਾਂ ਦੀ ਸਫਾਈ ਮੁਹਿੰਮ ਵਿੱਚ ਸਾਰੇ ਵਿਧਾਇਕ, ਨਗਰ ਨਿਗਮਾਂ/ਨਗਰ ਨਿਗਮਾਂ ਦੇ ਨੁਮਾਇੰਦੇ, ਅਧਿਕਾਰੀ ਅਤੇ ਗੈਰ-ਸਰਕਾਰੀ ਸੰਗਠਨ ਹਿੱਸਾ ਲੈਣਗੇ। ਇਹ ਜਾਣਕਾਰੀ ਪੰਜਾਬ ਦੇ ਸਥਾਨਕ...