November 16, 2026, 10:05 am
----------- Advertisement -----------
----------- Advertisement -----------
HomeNewsBreaking News

Breaking News

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ ਕਾਲਮ ਨਹੀਂ ਹੋਵੇਗਾ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਅਨੁਸੂਚਿਤ ਜਾਤੀ ਕਲਿਆਣ ਬੋਰਡ ਦੀ ਬੈਠਕ ਦੀ ਅਗਵਾਈ ਕਰਦੇ ਹੋਏ ਇਸ ਲਈ ਨਿਰਦੇਸ਼ ਦਿੱਤੇ।...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਕਿ ਰੱਖੜੀ ਮੌਕੇ ਫਿਰ ਤੋਂ ਮਹਿਲਾਵਾਂ ਦੇ ਫੋਨਾਂ ‘ਤੇ ਟੂੰ-ਟੂੰ ਹੋਵੇਗੀ ਤੇ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਆਉਣਗੇ। ਇਹ ਗੱਲ ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਇਸ ਸਥਿਤੀ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਨਵਰੀ ਤੋਂ ਜੁਲਾਈ ਤੱਕ ਸਵਾਇਨ ਫਲੂ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਦੇ ਦੋ ਦਿਨਾਂ ਬਾਅਦ, ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਬਦਲਾ ਲੈਣ ਦੀ ਧਮਕੀ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਪੋਤਿਆਂ ਅਤੇ ਪਰਿਵਾਰ ਨੇ ਢੋਲ ਅਤੇ ਨਗਾੜਿਆਂ ਨਾਲ ਅੰਤਿਮ ਸਸਕਾਰ ਦੀ ਅਗਵਾਈ ਕਰਕੇ ਬਜ਼ੁਰਗ ਦੀ ਅੰਤਿਮ ਵਿਦਾਇਗੀ ਨੂੰ ਯਾਦਗਾਰੀ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਿਕਾਸ ਕਾਰਜਾਂ ਲਈ ਖੁਦਾਈ ਦੌਰਾਨ ਪੁਰਾਣੇ ਚਾਂਦੀ ਦੇ ਸਿੱਕਿਆਂ ਨਾਲ ਭਰਿਆ ਇੱਕ ਮਿੱਟੀ ਦਾ ਘੜਾ ਮਿਲਿਆ। ਖਜ਼ਾਨੇ ਦੀ ਖ਼ਬਰ ਜੰਗਲ ਦੀ ਅੱਗ ਵਾਂਗ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ ਆਪਣੀਆਂ ਵੱਖ-ਵੱਖ ਪੈਂਡਿੰਗ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬੇ ਭਰ ਵਿੱਚ ਇੱਕ ਦਿਨ ਦੀ ਮਹਾਹੜਤਾਲ ਕਰਨ ਜਾ ਰਹੇ ਹਨ।  ਸਾਂਝਾ ਮੁਲਾਜ਼ਿਮ ਮੰਚ ਪੰਜਾਬ ਅਤੇ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮੀਟਰ ਰੀਡਰਾਂ ਦੀ ਪਿਛਲੇ ਤਿੰਨ ਮਹੀਨਿਆਂ- ਮਈ, ਜੂਨ ਤੇ ਜੁਲਾਈ ਦੌਰਾਨ ਹੜਤਾਲ ਕਾਰਨ ਖਪਤਕਾਰਾਂ...