April 16, 2024, 11:27 pm
----------- Advertisement -----------
----------- Advertisement -----------
HomeNewsBreaking News

Breaking News

ਗੁਰਦਾਸਪੁਰ ‘ਚ ਫੇਰ ਦਾਖਲ ਹੋਇਆ ਪਾਕਿਸਤਾਨੀ ਡਰੋਨ: BSF ਜਵਾਨਾਂ ਵੱਲੋਂ ਫਾਇਰਿੰਗ ਤੋਂ ਬਾਅਦ ਪਰਤਿਆ ਵਾਪਸ

ਗੁਰਦਾਸਪੁਰ, 9 ਫਰਵਰੀ 2023 - ਪਾਕਿਸਤਾਨ ਵਿੱਚ ਬੈਠੇ ਤਸਕਰ ਲਗਾਤਾਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਬੁੱਧਵਾਰ ਨੂੰ ਡਰੋਨ ਸੁੱਟਣ ਦੀ ਘਟਨਾ ਤੋਂ ਬਾਅਦ ਹੁਣ ਗੁਰਦਾਸਪੁਰ ਸੈਕਟਰ 'ਚ ਡਰੋਨ ਦੀ ਹਰਕਤ ਦੇਖਣ ਨੂੰ ਮਿਲੀ...

ਜਲੰਧਰ ‘ਚ ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਨਾਲ 4 ਨੌਜਵਾਨਾਂ ਨੇ ਕੀਤਾ ਕੁਕਰਮ, ਨਸ਼ੀਲਾ ਪਦਾਰਥ ਖੁਆ ਬਣਾਇਆ ਹਵਸ ਦਾ ਸ਼ਿਕਾਰ

ਜਲੰਧਰ, 9 ਫਰਵਰੀ 2023 – ਜਲੰਧਰ ਦੇ ਰਾਮਾਮੰਡੀ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਰਾਮਾਮੰਡੀ ਤੋਂ ਜੰਡੂਸਿੰਘਾ ਨੂੰ ਜਾਂਦੇ ਰਸਤੇ ਵਿੱਚ ਪੈਂਦੇ ਇੱਕ ਪੈਲੇਸ ਵਿੱਚ ਇੱਕ ਵਿਅਕਤੀ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੈਲੇਸ ‘ਚ ਕੰਮ...

ਹੁਸ਼ਿਆਰਪੁਰ ‘ਚ ਅਕਾਊਂਟੈਂਟ ਦੀ ਰਿਸ਼ਵਤ ਲੈਂਦੀ ਦੀ VIDEO ਵਾਇਰਲ

ਹੁਸ਼ਿਆਰਪੁਰ, 9 ਫਰਵਰੀ 2023 - ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹਦਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਮਾਹਿਲਪੁਰ ਬਲਾਕ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ ਸੇਵਾਮੁਕਤ ਚੌਕੀਦਾਰ ਆਪਣੇ ਹਿਸਾਬ-ਕਿਤਾਬ ਅਤੇ ਪੈਨਸ਼ਨ ਲਈ ਪਿਛਲੇ ਡੇਢ ਸਾਲ ਤੋਂ...

ਸਿਮਰਜੀਤ ਬੈਂਸ ਭਲਕੇ ਬਰਨਾਲਾ ਜੇਲ੍ਹ ‘ਚੋਂ ਆਉਣਗੇ ਬਾਹਰ: ਪੋਸਟ ਪਾ ਕੀਤਾ ਦਾਅਵਾ, ਸਮਰਥਕਾਂ ਨੂੰ ਸੁਆਗਤ ਕਾਫ਼ਲੇ ‘ਚ ਸ਼ਾਮਲ ਹੋਣ ਦੀ ਅਪੀਲ

ਲੁਧਿਆਣਾ, 9 ਫਰਵਰੀ 2023 - ਲੁਧਿਆਣਾ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ ਉਨ੍ਹਾਂ ਦੇ...

ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ: ਅਣਪਛਾਤੇ ਵਾਹਨ ਦੀ ਟੱਕਰ ਨਾਲ ਹੋਏ ਕਾਰ ਦੇ ਹੋਏ ਦੋ ਟੁਕੜੇ

ਬਰਨਾਲਾ, 9 ਫਰਵਰੀ 2023 - ਬਰਨਾਲਾ 'ਚ ਬੀਤੀ ਰਾਤ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਬਰਨਾਲਾ ਦੇ ਨੇੜਲੇ ਕਸਬਾ ਧਨੌਲਾ 'ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਰੀਬ 1 ਵਜੇ ਵਾਪਰੇ ਇਸ ਹਾਦਸੇ...

ਲੜਕੀ ਦੇ ਝਗੜੇ ਕਾਰਨ ਵਰਕਸ਼ਾਪ ‘ਚ ਭੰਨਤੋੜ, ਪਿਤਾ 25-30 ਨੌਜਵਾਨਾਂ ਨੂੰ ਨਾਲ ਲੈ ਕੇ ਗਿਆ ਸੀ

ਮੋਗਾ, 9 ਫਰਵਰੀ 2023 - ਮੋਗਾ ਸ਼ਹਿਰ ਵਿੱਚ 25-30 ਨੌਜਵਾਨਾਂ ਨੇ ਇੱਕ ਵਰਕਸ਼ਾਪ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ। ਇਸ ਦੌਰਾਨ ਉਥੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਬਾਹਰ ਕੱਢ ਦਿੱਤਾ ਗਿਆ। ਇਸ ਤੋਂ ਬਾਅਦ ਕੈਬਿਨ ਦੇ ਸ਼ੀਸ਼ੇ ਤੋੜ ਦਿੱਤੇ...

ਭਾਈ ਅਮ੍ਰਿਤਪਾਲ ਸਿੰਘ ਕੱਲ੍ਹ ਬੱਝਣਗੇ ਵਿਆਹ ਦੇ ਬੰਧਨ ‘ਚ! ਜਾਣੋ ਕੌਣ ਹੈ ਜੀਵਨਸਾਥੀ!

ਭਾਈ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਅਮ੍ਰਿਤਪਾਲ ਸਿੰਘ ਕੱਲ੍ਹ ਯਾਨੀ 10 ਫਰਵਰੀ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਇੰਗਲੈਂਡ ਨਿਵਾਸੀ ਨਾਲ ਹੋਣ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਦੀ...

ਸੜਕ ਹਾਦਸਿਆਂ ‘ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ – ਡਾ. ਬਲਬੀਰ ਸਿੰਘ

-ਮੈਡੀਕਲ ਸਿੱਖਿਆ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਐਮਰਜੈਂਸੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਉੱਚ ਪੱਧਰੀ ਮੀਟਿੰਗ-ਐਮਰਜੈਂਸੀ 'ਚ ਮਰੀਜ ਨੂੰ ਮੁਫ਼ਤ ਪ੍ਰਦਾਨ ਹੋਣਗੀਆਂ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸੇਵਾਵਾਂ-ਡਾ. ਬਲਬੀਰ ਸਿੰਘ ਪਟਿਆਲਾ, 8 ਫਰਵਰੀ 2023 - ਪੰਜਾਬ ਦੇ ਮੈਡੀਕਲ ਸਿੱਖਿਆ ਤੇ...

ਆਰ ਐਸ ਆਰ ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ‘ਤੇ ਪਵੇਗਾ ਵਾਧੂ ਵਿੱਤੀ ਬੋਝ: ਕੰਗ

ਅਡਾਨੀ ਗਰੁੱਪ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ 'ਤੇ ਬੋਝ ਪਾ ਰਹੀ ਹੈ: ਮਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਨਾਪਾਕ ਹੱਥਕੰਡੇ ਅਪਣਾ ਰਹੀ ਹੈ ਪਰ ਮਾਨ ਸਰਕਾਰ ਪੰਜਾਬ ਦੇ ਵਿਕਾਸ ਨੂੰ...

ਕਪੂਰਥਲਾ ਕਿਡਨੈਪਿੰਗ ਮਾਮਲਾ: ਗੈਂਗਸਟਰ ਅੰਮ੍ਰਿਤ ਬੱਲ ਨੇ ਕਿਹਾ, ਇਸ ਮਾਮਲੇ ‘ਚ ਉਸ ਦਾ ਤੇ ਕੰਗ ਦਾ ਕੋਈ ਹੱਥ ਨਹੀਂ

ਪੁਲਿਸ ਨਾ ਕਰੇ ਨਾਜਾਇਜ਼ ਪਰਚੇ ਕਪੂਰਥਲਾ, 8 ਫਰਵਰੀ 2023 - ਗੈਂਗਸਟਰ ਅੰਮ੍ਰਿਤ ਬੱਲ ਨੇ ਕਪੂਰਥਲਾ 'ਚ ਇਕ ਵਿਅਕਤੀ ਨੂੰ ਕਿਡਨੈਪ ਕਰਕੇ ਉਸ ਦੇ ਬੇਟੇ ਤੋਂ 3 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਉਸ ਨੇ ਸੋਸ਼ਲ...