November 16, 2026, 12:26 am
----------- Advertisement -----------
----------- Advertisement -----------
HomeNewsBreaking News

Breaking News

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪਿਛਲੇ ਸਾਲਾਂ ਵਾਂਗ, ਉਹ ਦੇਸ਼ ਦੇ ਬਹਾਦਰ ਸੈਨਿਕਾਂ ਨਾਲ ਇਹ ਤਿਉਹਾਰ ਮਨਾਉਣਗੇ। ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੇ ਕੀਤੇ ਇੱਕ ਵੀਡੀਓ ਸੰਦੇਸ਼...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਲਈ ਦੇਖਿਆ ਸੁਪਨਾ ਸਾਕਾਰ ਹੋਣ ਨਾਲ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਏ ਜੁੜ ਗਿਆ ਹੈ। ਸਾਬਕਾ ਭਾਰਤੀ ਵਿਸ਼ਵ ਕੱਪ ਜੇਤੂਆਂ, ਓਲੰਪੀਅਨਾਂ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ ਲਈ ਕੇਂਦਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਣੇ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਲਈ ਹੈ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ 736.96 ਕਰੋੜ ਰੁਪਏ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਾਂਚ ਲਈ ਪੱਤਰ ਲਿਖਿਆ ਹੈ। ਵਿਜੀਲੈਂਸ ਦੀ ਪੜਤਾਲ ਮੁਤਾਬਕ, ਇਸ ਪੂਰੇ ਮਾਮਲੇ ਵਿੱਚ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ ਦੀ ਵਧਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨੇ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੈਂਦੇ ਪਿੰਡ ਸਰਾਏ ਬੰਜਾਰਾ ਕੋਲ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਟਰੇਨ ਅਚਾਨਕ ਭਿਆਨਕ ਅੱਗ ਦੀ ਲਪੇਟ ਵਿੱਚ ਆ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਸ਼ੁਰੂ ਹੋਇਆ ਹੈ। PGI ਦੇ ਬਾਹਰ ਵਾਧੂ ਪੁਲਿਸ ਫੋਰਸ ਵੀ ਲਗਾਈ ਗਈ ਹੈ ਤੇ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਅੱਜ ਹੀ ਹੋ ਸਕਦਾ ਹੈ।ਪਰਵਿੰਦਰ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ ਲੈ ਕੇ ਆਇਆ। ਲਾੜੀ ਦੇ ਘਰ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ ਅਤੇ ਰਿਸ਼ਤੇਦਾਰ ਵੀ ਪਹੁੰਚ ਚੁੱਕੇ ਸਨ। ਇਸ ਤੋਂ ਪਹਿਲਾਂ ਹੀ ਲਾੜੇ ਦੇ ਪਰਿਵਾਰ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ, 2507 ਰੁਪਏ ਵਧ ਕੇ ਲਗਭਗ 1.44 ਲੱਖ ਰੁਪਏ ‘ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ 4 ਨਵੰਬਰ ਨੂੰ ਇਹ 1.42 ਲੱਖ ਰੁਪਏ...