November 16, 2026, 12:34 am
----------- Advertisement -----------
----------- Advertisement -----------
HomeNewsBreaking News

Breaking News

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਏਜੰਸੀ ਈਡੀ 'ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ 42 ਘੰਟੇ ਚੱਲੀ ਛਾਪੇਮਾਰੀ ਨੂੰ ਭਾਜਪਾ ਦੀ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਹੋਣ ਮਗਰੋਂ ਹੁਣ 8 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਉਸਦੇ ਜੱਦੀ ਪਿੰਡ ਵਿੱਚ ਅੰਤਮ ਸਸਕਾਰ ਕਰ ਦਿੱਤਾ ਗਿਆ। ਦੱਸ ਦਈਏ ਕਿ ਪਰਿਵਾਰਕ ਮੈਂਬਰਾਂ ਵੱਲੋਂ ਦਲਜੀਤ ਸਿੰਘ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਇਲਾਕੇ ‘ਚ ਸੋਗ ਦੀ ਲਹਿਰ ਹੈ, ਉੱਥੇ ਹੀ ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ' ਕਾਰ ਬੇਕਾਬੂ ਹੋ ਗਈ। ਇਸ ਗੱਡੀ ਨੇ ਪੰਜ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਸਕੂਟਰੀ 'ਤੇ ਸਵਾਰ ਇੱਕ ਸਬਜ਼ੀ ਵਿਕਰੇਤਾ ਦੀ ਮੌਕੇ 'ਤੇ ਹੀ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਦੋਸ਼ ਹੈ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਨਾਲ ਸਬੰਧ ਸਨ। ਵੀਰਵਾਰ...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ ਬਣ ਚੁੱਕੀ ਹੈ। ਆਖਰ 23 ਦਿਨਾਂ ਦੇ ਬਾਅਦ ਮਾਨਸਾ ਦੇ ਜ਼ਿਲ੍ਹਾ ਬੱਚਤ ਭਵਨ ਦੇ ਵਿੱਚ ਇਨਸਾਫ ਕਮੇਟੀ ਤੇ ਸਰਕਾਰ ਦੇ ਮੰਤਰੀਆਂ ਦੇ ਵਿਚਕਾਰ ਸ਼ਾਂਤੀ ਪੂਰਵਕ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ ਤਿੰਨ ਹੋਰ ਵਿਅਕਤੀਆਂ ਨੂੰ ਕੇਸ ‘ਚ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ‘ਚ ਦਰਜ ਐੱਫਆਈਆਰ ਨੰਬਰ 149/26 ਤਹਿਤ ਕੀਤੀ ਗਈ ਹੈ। ਇਸ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਅਪਰਾਧਿਕ ਅਤੇ ਸਿਵਲ ਉਲੰਘਣਾ ਦੋਵਾਂ ਕਾਰਵਾਈਆਂ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ, ਦੋਵਾਂ ਮਾਮਲਿਆਂ ਵਿੱਚ ਪੰਜਾਬ ਸਰਕਾਰ ਖਿਲਾਫ ਕੋਈ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ ਬਰਿੰਦਰ ਸਿੰਘ ਢਿੱਲੋਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ 'ਤੇ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੀਤੀ ਗਈ ਕੁੱਟਮਾਰ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ਦਿਸ਼ਾਹੀਣ ‘ਇਨਸਾਫ਼ ਰੈਲੀ’ ਨੂੰ ਲੈ ਕੇ ਉਨ੍ਹਾਂ 'ਤੇ ਤਿੱਖਾ ਨਿਸ਼ਾਨਾ ਸਾਧਿਆ। 'ਆਪ' ਨੇ ਕਿਹਾ ਕਿ ਕਾਂਗਰਸੀ ਨੇਤਾ ਕੋਲ ਪੰਜਾਬ ਲਈ ਨਾ ਤਾਂ ਕੋਈ ਵਿਜ਼ਨ ਹੈ...