November 16, 2026, 1:48 pm
----------- Advertisement -----------
----------- Advertisement -----------
HomeNewsBreaking News

Breaking News

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ 'ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ 24 ਘੰਟਿਆਂ ਲਈ ਅੰਡਰ ਰਿਵਿਊ (ਸਮੀਖਿਆ ਅਧੀਨ) ਰੱਖ ਦਿੱਤਾ ਅਤੇ ਐਪ ਦੇ ਸਾਰੇ ਫੀਚਰਸ ਬਲੌਕ ਕਰ ਦਿੱਤੇ। ਇਸ ਕਾਰਨ ਪ੍ਰਭਾਵਿਤ ਯੂਜ਼ਰਾਂ ਨੇ ਸੋਸ਼ਲ ਮੀਡੀਆ ਰਾਹੀਂ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ ਹਰ ਮਾਣ-ਸਨਮਾਨ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੀ ਕੋਈ ਨਿੱਜੀ ਇੱਛਾ ਬਾਕੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈ ਕਮਾਂਡ ਹੁਕਮ ਦੇਵੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਿੱਚ ਭਗਦੜ ਮਚ ਗਈ। ਘਟਨਾ ਸਮੇਂ ਵਾਰਡ ਵਿੱਚ ਪੰਜ ਮਰੀਜ਼ ਮੌਜੂਦ ਸਨ। ਅੱਗ ਲੱਗਦੇ ਹੀ ਮਰੀਜ਼ਾਂ ਨੇ ਭੱਜ ਕੇ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਪੰਜਾਬ ਦੇ ਦੌਰੇ ਤੇ ਹਨ। ਬਘੇਲ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਵੱਖ-ਵੱਖ ਹਲਕਿਆਂ ‘ਚ ‘ਹਰ ਬੂਥ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ ‘ਚ ਚਲਾਈ ਜਾ ਰਹੀ ਹੈ। ਇਸ ਦੌਰਾਨ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਰਹੀ, ਜਿੱਥੇ ਚਰਨਜੀਤ ਸਿੰਘ ਚੰਨੀ ਦੇ ਸਮਰਥਕ ‘ਚੰਨੀ ਜ਼ਿੰਦਾਬਾਦ’...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਨਾਂ ਵਿਧਾਇਕਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਸਹੀ ਰਾਮ ਬਿਸ਼ਨੋਈ, ਸਿਪਾਹੀ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਭਾਜਪਾ ਦੀ ਨਵੀਂ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਨਵੀਆਂ ਨਿਯੁਕਤੀਆਂ ਦਾ ਮਕਸਦ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ ਸਰਾਂ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ ਹਨ। ਉਨ੍ਹਾਂ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਹ ਲੰਘੇ ਕੱਲ੍ਹ ਨਜ਼ਦੀਕੀ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ ਹੈ। ਇਸ ਫੈਸਲੇ ’ਤੇ ਹਾਈਕੋਰਟ ਦੀ ਸਿੰਗਲ ਬੈਂਚ ਵੱਲੋਂ ਮੋਹਰ ਲਗਾਈ ਗਈ ਹੈ। ਹਾਈਕੋਰਟ ਨੇ...