ਯੂਪੀ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ 10 ਫਰਵਰੀ ਨੂੰ ਹੋ ਚੁਕੀ ਹੈ। ਦੂਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਕਾਂਗਰਸ ਦੀ ਇੱਕ ਹੋਰ ਪੋਸਟਰ ਗਰਲ ਪੱਲਵੀ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ‘ਲੜਕੀ ਹਾਂ ਲੜ ਸਕਦੀ ਹਾਂ’ ਕੈਂਪੇਨ ਦੇ ਮੁੱਖ ਚਿਹਰਿਆਂ ਵਿਚੋਂ ਇੱਕ ਪੱਲਵੀ ਸਿੰਘ ਕਾਂਗਰਸ ਪਾਰਟੀ ਛੱਡ ਭਾਜਪਾ ਵਿਚ ਸ਼ਾਮਲ ਹੋ ਗਈ ਹੈ।
----------- Advertisement -----------
‘ਲੜਕੀ ਹਾਂ ਲੜ ਸਕਦੀ ਹਾਂ’ ਕੈਂਪੇਨ ਵਾਲੀ ਇੱਕ ਹੋਰ ਪੋਸਟਰ ਗਰਲ ਨੇ ਛੱਡੀ ਕਾਂਗਰਸ
Published on
----------- Advertisement -----------