June 10, 2026, 1:22 am
----------- Advertisement -----------
HomeNewsBreaking Newsਪਟਿਆਲਾ ਜੇਲ੍ਹ ਦੇ ਸੁਪਰਡੈਂਟ ਦਾ ਹੋਇਆ ਤਬਾਦਲਾ

ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦਾ ਹੋਇਆ ਤਬਾਦਲਾ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਸੁੱਚਾ ਸਿੰਘ ਨੂੰ ਨਵਾਂ ਜੇਲ੍ਹ ਸੁਪਰਡੈਂਟ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨੀਂ ਪਟਿਆਲਾ ਦੀ ਕੇਂਦਰੀ ਜੇਲ ਦਾ ਅਚਨਚੇਤ ਦੌਰਾ ਕਰਕੇ ਜੇਲ ਦਾ ਪੂਰੀ ਬਰੀਕੀ ਨਾਲ ਨਿਰੀਖਣ ਕੀਤਾ ਸੀ ਜਿਸ ਤੋਂ ਬਾਅਦ ਅੱਜ ਇਹ ਵੱਡਾ ਫੈਸਲਾ ਲਿਆ ਗਿਆ ਹੈ।


ਦੱਸ ਦਈਏ ਕਿ ਜੇਲ ਮੰਤਰੀ ਨੇ ਐਸ.ਐਸ.ਪੀ. ਪਟਿਆਲਾ ਡਾ. ਸੰਦੀਪ ਗਰਗ, ਜੇਲ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ, ਵਧੀਕ ਸੁਪਰਡੈਂਟ ਰਾਜਦੀਪ ਸਿੰਘ ਬਰਾੜ, ਡਿਪਟੀ ਸੁਪਰਡੈਂਟ ਹਰਜੋਤ ਸਿੰਘ ਕਲੇਰ, ਅਤੇ ਹੋਰ ਜੇਲ ਅਧਿਕਾਰੀਆਂ ਨਾਲ ਵਿਸਥਾਰ ‘ਚ ਜੇਲ ਪ੍ਰਬੰਧਾਂ ਬਾਰੇ ਮੀਟਿੰਗ ਕਰਕੇ ਜੇਲ ਦਾ ਜਾਇਜ਼ਾ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...