September 9, 2026, 1:19 am
----------- Advertisement -----------
HomeNewsBreaking Newsਪਟਿਆਲਾ: ਗੁਰੂਘਰ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਔਰਤ ਦਾ ਗੋ.ਲੀਆਂ ਮਾਰ...

ਪਟਿਆਲਾ: ਗੁਰੂਘਰ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਔਰਤ ਦਾ ਗੋ.ਲੀਆਂ ਮਾਰ ਕੇ ਕ+ਤ+ਲ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

Published on

----------- Advertisement -----------

ਪਟਿਆਲਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਇਥੋਂ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਇੱਕ ਸ਼ਰਾਬੀ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਵਜੋਂ ਹੋਈ ਹੈ, ਜੋ ਪਟਿਆਲਾ ਦੀ ਵਸਨੀਕ ਦੱਸੀ ਜਾਂਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਗੁਰਦੁਆਰਾ ਸਾਹਿਬ ਦੇ ਸਰੋਵਰ ਨੇੜੇ ਬੈਠ ਸ਼ਰਾਬ ਪੀ ਰਹੀ ਸੀ। ਜਿਸ ਕਾਰਨ ਗੁਰਦੁਆਰੇ ਦੇ ਸੇਵਾਦਾਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਉਹ ਔਰਤ ਨੂੰ ਪੁੱਛਗਿਛ ਲਈ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿਚ ਲੈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਉੱਥੋਂ ਲੰਘ ਰਹੇ ਇੱਕ ਵਿਅਕਤੀ ਨਿਰਮਲਜੀਤ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਇਸ ਔਰਤ ਦੀ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ।
ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਵਿੱਚ ਪੰਜ ਗੋਲੀਆਂ ਚੱਲੀਆਂ ਜਿਸ ਨਾਲ ਔਰਤ ਦੀ ਮੌਤ ਹੋ ਗਈ ਅਤੇ ਸੇਵਾਦਾਰ ਨੂੰ ਵੀ ਗੋਲੀਆਂ ਲੱਗੀਆਂ ਦੋਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਖੇ ਲਿਜਾਇਆ ਗਿਆ ਜਿੱਥੇ ਔਰਤ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਸੇਵਾਦਾਰ ਦਾ ਇਲਾਜ ਚੱਲ ਰਿਹਾ ਹੈ ਨਿਰਮਲਜੀਤ ਸਿੰਘ ਸੈਣੀ ਜੋ ਕਿ ਪ੍ਰਾਪਰਟੀ ਡੀਲਰ ਹੈ ਉਸ ਨੇ ਪੁਲਿਸ ਅੱਗੇ ਆਪਣੇ ਆਪ ਨੂੰ ਸਰੰਡਰ ਕਰ ਦਿੱਤਾ ਹੈ । ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਲੇਕਿਨ ਹਾਲੇ ਤੱਕ ਇਹ ਸਪਸ਼ਟ ਨਹੀਂ ਹੋ ਪਾਇਆ ਕਿ ਇਸ ਔਰਤ ਵੱਲੋਂ ਸ਼ਰਾਬ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਕਿਉਂ ਪੀਤੀ ਜਾ ਰਹੀ ਸੀ ਇਸ ਘਟਨਾ ਨੂੰ ਲੈ ਕੇ ਆਮ ਲੋਕਾਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ । ਪੰਜਾਬ ਦੇ ਵਿੱਚ ਲਗਾਤਾਰ ਅਜਿਹੀਆਂ ਘਟਨਾਵਾਂ ਹੋ ਰਹੀਆਂ ਨੇ ਜਿਸ ਕਾਰਨ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...