November 21, 2026, 9:42 pm
----------- Advertisement -----------
HomeNewsBreaking News4 ਤੋਂ 6 ਮਈ ਤੱਕ ਛੁੱਟੀ ਤੇ ਰਹਿਣਗੇ ਪਟਵਾਰੀ ਅਤੇ ਕਾਨੂੰਗੋ

4 ਤੋਂ 6 ਮਈ ਤੱਕ ਛੁੱਟੀ ਤੇ ਰਹਿਣਗੇ ਪਟਵਾਰੀ ਅਤੇ ਕਾਨੂੰਗੋ

Published on

----------- Advertisement -----------

3 ਦਿਨਾਂ ਦੀ ਛੁੱਟੀ ‘ਤੇ ਜਾ ਰਹੇ ਨੇ ਪਟਵਾਰੀ ਤੇ ਕਾਨੂੰਗੋ 4 ਤੋਂ 6 ਮਈ ਤੱਕ ਛੁੱਟੀ ਤੇ ਰਹਿਣਗੇ ਪਟਵਾਰੀ ਅਤੇ ਕਾਨੂੰਗੋ ਸਾਥੀ ਪਟਵਾਰੀ ਤੇ ਦਰਜ ਕੇਸ ਦੇ ਵਿਰੋਧ ‘ਚ ਪ੍ਰਦਰਸ਼ਨ ਮਲੇਰਕੋਟਲਾ ‘ਚ ਵਿਜੀਲੈਂਸ ਨੇ ਦੀਦਾਰ ਸਿੰਘ ‘ਤੇ ਕੇਸ ਦਰਜ ਕੀਤਾ ਸੀ |
ਪੰਜਾਬ ਭਰ ਵਿੱਚ 4 ਮਈ ਤੋਂ ਲੈ ਕੇ 6 ਮਈ ਤੱਕ ਅਤੇ 9 ਮਈ ਤੋਂ ਲੈ ਕੇ 15 ਮਈ ਤੱਕ ਪੰਜਾਬ ਦੇ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਮੂਹਿਕ ਛੁੱਟੀ ‘ਤੇ ਜਾ ਰਹੇ ਹਨ। ਇਸ ਦਾ ਐਲਾਨ ਖੁਦ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਪ੍ਰੈਸ ਰਲੀਜ਼ ਜਾਰੀ ਕਰਕੇ ਕੀਤਾ ਗਿਆ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ, ਕੁੱਝ ਦਿਨ ਪਹਿਲਾਂ ਦੀਦਾਰ ਸਿੰਘ ਜਿਲ੍ਹਾ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ ਸੰਗਰੂਰ-ਮਲੇਰਕੋਟਲਾ ਖਿਲਾਫ਼ ਵਿਜੀਲੈਂਸ ਦੇ ਵੱਲੋਂ ਇੱਕ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਬਿਲਕੁਲ ਝੂਠਾ ਹੈ। ਪਟਵਾਰ ਯੂਨੀਅਨ ਵਲੋਂ ਝੂਠੇ ਪਰਚੇ ਰੱਦ ਕਰਨ ਦੀ ਮੰਗ |
ਆਗੂਆਂ ਨੇ ਐਲਾਨ ਕਰ ਕੇ ਕਿਹਾ , ਜੇਕਰ 15 ਮਈ ਤੱਕ ਦੀਦਾਰ ਸਿੰਘ ਖਿਲਾਫ਼ ਦਰਜ ਝੂਠਾ ਪਰਚਾ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀਆਂ 16 ਮਈ 2022 ਨੂੰ ਜਥੇਬੰਦੀਆਂ ਅਗਲਾ ਸੰਘਰਸ਼ ਉਲੀਕਣਗੀਆਂ। ‘ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸਖ਼ਤ ਫ਼ੈਸਲਾ ਲਿਆ ਜਾ ਸਕਦਾ ਹੈ ‘ |

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...