June 15, 2026, 3:57 pm
----------- Advertisement -----------
HomeNewsBreaking Newsਪਾਕਿਸਤਾਨ ਦੇ ਮਸਜਿਦ 'ਚ ਆਤਮਘਾਤੀ ਹਮਲਾ, 30 ਸ਼ਰਧਾਲੂਆਂ ਦੀ ਮੌਤ

ਪਾਕਿਸਤਾਨ ਦੇ ਮਸਜਿਦ ‘ਚ ਆਤਮਘਾਤੀ ਹਮਲਾ, 30 ਸ਼ਰਧਾਲੂਆਂ ਦੀ ਮੌਤ

Published on

----------- Advertisement -----------

ਪਾਕਿਸਤਾਨ ਦੇ ਪੇਸ਼ਾਵਰ ‘ਚ ਸ਼ੁੱਕਰਵਾਰ ਨੂੰ ਮਸਜਿਦ ਵਿੱਚ ਆਤਮਘਾਤੀ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਈ ਹੈ। ਇਸ ਆਤਮਘਾਤੀ ਬੰਬ ਹਮਲੇ ‘ਚ ਲਗਭਗ 30 ਸ਼ਰਧਾਲੂ ਮਾਰੇ ਗਏ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਪੇਸ਼ਾਵਰ ਦੇ ਕੋਚਾ ਰਿਸਾਲਦਾਰ ਇਲਾਕੇ ਦੇ ਕਿਸਾ ਖਵਾਨੀ ਬਾਜ਼ਾਰ ਦੀ ਇੱਕ ਮਸਜਿਦ ਵਿੱਚ ਹੋਇਆ। ਪੁਲਿਸ ਅਤੇ ਸੁਰੱਖਿਆ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਹੈ ਬਚਾਅ ਟੀਮ ਵੱਲੋ ਜ਼ਖਮੀਆਂ ਨੂੰ ਲੇਡੀ ਰੀਡਿੰਗ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ।

ਪੇਸ਼ਾਵਰ ਪੁਲਿਸ ਮੁਤਾਬਕ ਦੋ ਹਮਲਾਵਰਾਂ ਨੇ ਸ਼ਹਿਰ ਦੇ ਕਿੱਸਾ ਖਵਾਨੀ ਬਾਜ਼ਾਰ ਵਿਚ ਸਥਿਤ ਮਸਜਿਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ ਹੈ। ਹਮਲੇ ਤੋਂ ਬਾਅਦ ਮਸਜਿਦ ‘ਚ ਧਮਾਕਾ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...