August 12, 2026, 9:08 pm
----------- Advertisement -----------
HomeNewsBreaking Newsਡੇਰਾ ਮੁਖੀ ਫਰਲੋ ਮਾਮਲਾ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਡੇਰਾ ਮੁਖੀ ਫਰਲੋ ਮਾਮਲਾ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ 20 ਦਿਨਾਂ ਦੀ ਫਰਲੋ ਖ਼ਿਲਾਫ਼ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਅੱਜ ਸਾਰੀਆਂ ਧਿਰਾਂ ਦੀ ਸੁਣਵਾਈ ਮਗਰੋਂ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
ਡੇਰਾ ਮੁਖੀ ਨੂੰ ਦਿੱਤੀ ਫਰਲੋ ਖ਼ਿਲਾਫ਼ ਪਟਿਆਲਾ ਦੇ ਪਰਮਜੀਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਡੇਰਾ ਮੁਖੀ ਨੂੰ ਫਰਲੋ ਦਿੱਤੀ ਗਈ ਹੈ। ਡੇਰਾ ਮੁਖੀ ਗੰਭੀਰ ਅਪਰਾਧੀ ਹੈ, ਇਸ ਲਈ ਉਸ ਨੂੰ ਦਿੱਤੀ ਗਈ ਫਰਲੋ ਰੱਦ ਹੋਣੀ ਚਾਹੀਦੀ ਹੈ। ਅੱਜ ਹਾਈ ਕੋਰਟ ਨੇ ਹਰਿਆਣਾ ਸਰਕਾਰ, ਕੇਂਦਰ ਸਰਕਾਰ, ਡੇਰਾ ਮੁਖੀ ਅਤੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਇਸ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...