July 23, 2026, 10:14 pm
----------- Advertisement -----------
HomeNewsAutomobilesਵੱਡੀ ਖ਼ਬਰ: ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਹੋਇਆ ਸਸਤਾ

ਵੱਡੀ ਖ਼ਬਰ: ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਹੋਇਆ ਸਸਤਾ

Published on

----------- Advertisement -----------

ਕੇਂਦਰ ਸਰਕਾਰ ਨੇ ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਜਾਣਕਾਰੀ ਦਿੱਤੀ ਹੈ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣਗੀਆਂ। ਹਾਲ ਹੀ ‘ਚ ਪੀਐੱਮ ਮੋਦੀ ਨੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸੂਬਿਆਂ ਨੂੰ ਐਕਸਾਈਜ਼ ਡਿਊਟੀ ਘਟਾਉਣ ਦੀ ਸਲਾਹ ਦਿੱਤੀ ਸੀ।

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਇਸ ਸਾਲ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇੱਕ ਪਰਿਵਾਰ ਨੂੰ ਇੱਕ ਸਾਲ ਵਿੱਚ 12 ਸਿਲੰਡਰ ਮਿਲਣਗੇ। 9 ਕਰੋੜ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਤੋਂ ਪਹਿਲਾਂ 3 ਨਵੰਬਰ 2021 ਨੂੰ ਕੇਂਦਰ ਸਰਕਾਰ ਨੇ ਪੈਟਰੋਲ ‘ਤੇ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 5 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...