April 30, 2026, 2:42 pm
----------- Advertisement -----------
HomeNewsBreaking NewsPM ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ: SC ਵੱਲੋਂ 3 ਮੈਂਬਰੀ ਕਮੇਟੀ...

PM ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ: SC ਵੱਲੋਂ 3 ਮੈਂਬਰੀ ਕਮੇਟੀ ਦੇ ਗਠਨ ਦਾ ਹੁਕਮ

Published on

----------- Advertisement -----------

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਕੋਰਟ ਨੇ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਦੇ ਗਠਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ‘ਚ ਕਮੇਟੀ ਬਣਾਈ ਜਾਵੇਗੀ।ਚੀਫ਼ ਜਸਟਿਸ ਐਨਵੀ ਰਮਨ, ਜਸਟਿਸ ਸੂਰਿਆਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਅੱਜ ਐਨਜੀਓ ਲਾਇਰਜ਼ ਵਾਇਸ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕੀਤੀ।

ਜ਼ਿਕਰਯੋਗ ਹੈ ਕਿ ਮੋਦੀ ਫਿਰੋਜ਼ਪੁਰ ਲਈ ਰੈਲੀ ਕਰਨ ਪਹੁੰਚੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਵਾਪਸ ਆਉਣਾ ਪਿਆ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਮੋਦੀ ਦੀ ਸੁਰੱਖਿਆ ‘ਚ ਪੰਜਾਬ ਸਰਕਾਰ ਵਲੋਂ ਵੱਡੀ ਚੂਕ ਹੋਈ ਹੈ।ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ। ਹੁਣ ਇਹ ਮਾਮਲਾ ਸੁਪਰੀਮ ਕੋਰਟ ‘ਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...