November 23, 2026, 3:54 am
----------- Advertisement -----------
HomeNewsBreaking Newsਬਿਜਲੀ ਸੰਕਟ: ਗ੍ਰਹਿ ਮੰਤਰੀ ਸ਼ਾਹ ਨੇ ਬੁਲਾਈ ਉੱਚ ਪੱਧਰੀ ਮੀਟਿੰਗ

ਬਿਜਲੀ ਸੰਕਟ: ਗ੍ਰਹਿ ਮੰਤਰੀ ਸ਼ਾਹ ਨੇ ਬੁਲਾਈ ਉੱਚ ਪੱਧਰੀ ਮੀਟਿੰਗ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੇ ਕਈ ਰਾਜਾਂ ਵਿੱਚ ਚੱਲ ਰਹੇ ਕੋਲਾ ਅਤੇ ਬਿਜਲੀ ਸੰਕਟ ਨੂੰ ਲੈ ਕੇ ਅੱਜ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਾਹ ਦੀ ਰਿਹਾਇਸ਼ ‘ਤੇ ਕੀਤੀ ਜਾ ਰਹੀ ਹੈ। ਇਸ ‘ਚ ਬਿਜਲੀ ਮੰਤਰੀ ਆਰ.ਕੇ.ਸਿੰਘ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਮੌਜੂਦ ਹਨ।

ਦੇਸ਼ ਦੇ ਕਈ ਰਾਜਾਂ ਵਿੱਚ ਜਿੱਥੇ ਗਰਮੀ ਕਾਰਨ ਬਿਜਲੀ ਦੀ ਮੰਗ ਵਧੀ ਹੈ, ਉੱਥੇ ਹੀ ਇਸ ਦੀ ਸਪਲਾਈ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ। ਦੇਸ਼ ਭਰ ਵਿੱਚ ਕੜਾਕੇ ਦੀ ਗਰਮੀ ਦੇ ਵਿਚਕਾਰ, ਪਿਛਲੇ ਹਫ਼ਤੇ ਪੀਕ ਆਵਰਜ਼ ਦੌਰਾਨ ਬਿਜਲੀ ਦੀ ਸਪਲਾਈ ਤਿੰਨ ਵਾਰ ਰਿਕਾਰਡ ਪੱਧਰ ‘ਤੇ ਪਹੁੰਚ ਗਈ ਸੀ। ਦਿੱਲੀ ਵਿੱਚ ਬਿਜਲੀ ਸੰਕਟ ਡੂੰਘਾ ਹੋਣ ਲੱਗਾ ਹੈ। ਐਤਵਾਰ ਨੂੰ ਦਿੱਲੀ ਦੇ ਕਈ ਹਿੱਸਿਆਂ ਵਿੱਚ ਵੀ ਕੱਟ ਲਗਾਏ ਗਏ। ਹਾਲਾਂਕਿ ਕੇਂਦਰ ਸਰਕਾਰ ਨੇ ਦਿੱਲੀ ਦੀਆਂ ਬਿਜਲੀ ਸਪਲਾਈ ਕੰਪਨੀਆਂ ਨੂੰ ਮੰਗ ਮੁਤਾਬਕ ਬਿਜਲੀ ਸਪਲਾਈ ਕਰਨ ਲਈ ਕਿਹਾ ਹੈ। ਥਰਮਲ ਪਲਾਂਟ ਕੋਲੇ ਦੀ ਕਮੀ ਨਾਲ ਜੂਝ ਰਹੇ ਹਨ। ਇਸ ਨੂੰ ਲੈ ਕੇ ਬਿਜਲੀ ਸਪਲਾਈ ਕੰਪਨੀ ਵੀ ਚਿੰਤਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...