September 18, 2026, 12:59 pm
----------- Advertisement -----------
HomeNewsBreaking Newsਪ੍ਰਿਅੰਕਾ ਗਾਂਧੀ ਦਾ ਪੀਐਮ ਮੋਦੀ ਤੇ ਹਮਲਾ, ਨਕਲੀ ਪੱਗ ਬੰਨ੍ਹਣ ਨਾਲ ਕੋਈ...

ਪ੍ਰਿਅੰਕਾ ਗਾਂਧੀ ਦਾ ਪੀਐਮ ਮੋਦੀ ਤੇ ਹਮਲਾ, ਨਕਲੀ ਪੱਗ ਬੰਨ੍ਹਣ ਨਾਲ ਕੋਈ ਸਰਦਾਰ ਨਹੀਂ ਬਣ ਜਾਂਦਾ

Published on

----------- Advertisement -----------

ਰੂਪਨਗਰ : – ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਰੂਪਨਗਰ ਵਿੱਚ ਰੋਡ ਸ਼ੋਅ ਕਰ ਰਹੇ ਹਨ। ਉਹ ਟਰੈਕਟਰ ‘ਤੇ ਸਵਾਰ ਹੋ ਕੇ ਰੋਡ ਸ਼ੋਅ ਕਰ ਰਹੇ ਹਨ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਨ। ਇਸ ਤੋਂ ਬਾਅਦ ਪ੍ਰਿਅੰਕਾ ਅੰਮ੍ਰਿਤਸਰ ਪਹੁੰਚ ਕੇ ਰੋਡ ਸ਼ੋਅ ਕਰਨਗੇ।
ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਨਕਲੀ ਪੱਗ ਬੰਨ੍ਹਣ ਨਾਲ ਕੋਈ ਸਰਦਾਰ ਨਹੀਂ ਬਣ ਜਾਂਦਾ। ਪੰਜਾਬ ਵਿੱਚ ਰਾਜ ਪੰਜਾਬੀ ਹੀ ਕਰਨਗੇ। ਕੋਈ ਨਵੀਂ ਰਾਜਨੀਤੀ ਨਹੀਂ ਦੇਵੇਗਾ। ਨਾ ਮੋਦੀ ਅਤੇ ਨਾ ਹੀ ਕੇਜਰੀਵਾਲ । ਪ੍ਰਿਅੰਕਾ ਗਾਂਧੀ ਨੇ ਸ਼ਹੀਦ ਭਗਤ ਸਿੰਘ ਚੌਕ ਰੂਪਨਗਰ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...