ਪੰਜਾਬ ਮੰਤਰੀ ਪ੍ਰੀਸ਼ਦ ਦੀ 27 ਅਪ੍ਰੈਲ ਦਿਨ ਵੀਰਵਾਰ ਨੂੰ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 27 ਅਪ੍ਰੈਲ ਦੀ ਬਜਾਏ 28 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 10:30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ 1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
----------- Advertisement -----------
27 ਅਪ੍ਰੈਲ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ ਮੁਲਤਵੀ, ਹੁਣ ਇਸ ਦਿਨ ਹੋਵੇਗੀ ਬੈਠਕ
Published on
----------- Advertisement -----------