May 1, 2026, 7:20 pm
----------- Advertisement -----------
HomeNewsBreaking Newsਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਭਾਜਪਾ ਆਗੂਆਂ ਨਾਲ ਕੀਤੀ...

ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਭਾਜਪਾ ਆਗੂਆਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ ਹੋਣ ਦੇ ਆਸਾਰ ਦਿਖਾਈ ਦੇ ਰਹੇ ਹਨ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਮੌਕੇ ਕਈ ਵੱਡੇ ਕਾਂਗਰਸੀ ਆਗੂਆਂ ਦੇ ਭਾਜਪਾ ’ਚ ਸ਼ਾਮਲ ਹੋਣ ਦੀਆ ਖਬਰਾਂ ਸਾਹਮਣੇ ਆਂ ਰਹੀਆਂ ਹਨ ਪਰ ਦੱਸ ਦਈਏ ਇਸ ਤੋਂ ਪਹਿਲਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀਆਂ ਨੇ ਅੱਜ ਸ਼ਨੀਵਰ ਨੂੰ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ।

ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਡਾ. ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...