August 10, 2026, 2:17 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਬੱਚਿਆ ਨੂੰ 14 ਜਨਵਰੀ...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ ਬੱਚਿਆ ਨੂੰ 14 ਜਨਵਰੀ ਤੱਕ ਕੀਤੀਆਂ ਗਈਆਂ ਛੁੱਟੀਆਂ

Published on

----------- Advertisement -----------

ਚੰਡੀਗੜ੍ਹ, 5 ਜਨਵਰੀ: ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।

ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...