ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਵਿਚੋਂ 13 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। 14 ਸੀਟਾਂ ਵਿਚੋਂ ਆਪ ਨੇ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਵਿਚ ਗੁਰਪ੍ਰੀਤ ਸਿੰਘ ਗੋਗੀ, ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ ਚੌਧਰੀ ਮਦਨ ਲਾਲ ਬੱਗਾ ਸ਼ਾਮਿਲ ਹਨ।
ਲੁਧਿਆਣਾ ਦੇ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਗੋਗੀ ਨੇ 7100 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਦੱਸ ਦਈਏ ਕਿ ਸਿਰਫ਼ ਦਾਖਾ ਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਜਿੱਤ ਦਰਜ ਕੀਤੀ ਗਈ ਹੈ।
----------- Advertisement -----------
ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਚੋਂ 13 ਸੀਟਾਂ ‘ਤੇ ਆਪ ਦੀ ਜਿੱਤ
Published on
----------- Advertisement -----------
----------- Advertisement -----------












