April 17, 2026, 10:53 pm
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਸ਼੍ਰੇਣੀ ਦੀਆ ਲਿਖਤੀ ਪ੍ਰੀਖਿਆ ਦੇ 4...

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਸ਼੍ਰੇਣੀ ਦੀਆ ਲਿਖਤੀ ਪ੍ਰੀਖਿਆ ਦੇ 4 ਪੇਪਰ ਮੁਲਤਵੀ, ਪੜ੍ਹੋ ਵੇਰਵਾ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਸ਼੍ਰੇਣੀ ਦੀਆ ਟਰਮ 2 ਪ੍ਰੀਖਿਆਵਾਂ ਸੰਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਸੀ ਪਰ ਸੋਮਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ (ਟਰਮ-2) ਦੀ 15 ਮਾਰਚ ਤੋਂ 23 ਮਾਰਚ ਤੱਕ ਕਰਵਾਈ ਜਾ ਰਹੀ ਲਿਖਤੀ ਪਰੀਖਿਆ ਦੇ 4 ਪੇਪਰਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। PSEB ਵੱਲੋ 15 ਮਾਰਚ, 16 ਮਾਰਚ, 17 ਮਾਰਚ , ਅਤੇ 21 ਮਾਰਚ ਨੂੰ ਹੋਣ ਵਾਲੀਆਂ ਲਿਖਤੀ ਪਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਨੇ ਦੱਸਿਆ ਕਿ ਲਿਖਤੀ ਪਰੀਖਿਆਵਾਂ ਪ੍ਰਬੰਧਕੀ ਅਤੇ ਪ੍ਰਸ਼ਾਸਕੀ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕੀਤੀਆਂ ਜਾਂਦੀਆਂ ਹਨ, ਜਦਕਿ 22 ਮਾਰਚ ਤੇ 23 ਮਾਰਚ ਨੂੰ ਹੋਣ ਵਾਲੀਆਂ ਪਰੀਖਿਆਵਾਂ ਜਾਰੀ ਕੀਤੀ ਗਈ ਡੇਟਸ਼ੀਟ ਦੇ ਸ਼ਡਿਊਲ ਅਨੁਸਾਰ ਹੋਣਗੀਆਂ।
ਦਸ ਦਈਏ ਕਿ ਪ੍ਰੀਖਿਆਵਾਂ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ ਹੀ ਕਰਵਾਈਆ ਜਾਣਗੀਆਂ। ਪ੍ਰੀਖਿਆਵਾਂ ਆਫ਼ਲਾਈਨ ਵਿਧੀ ਰਾਹੀਂ ਲਈਆਂ ਜਾਣਗੀਆਂ। ਇਸ ਤੋਂ ਪਹਿਲਾਂ ਬੋਰਡ ਨੇ ਟਰਮ-1 ਦੀਆਂ ਪ੍ਰੀਖਿਆਵਾਂ ਵੀ ਲਈਆਂ ਸਨ ਤੇ ਉਨ੍ਹਾਂ ਮੁਤਾਬਕ ਹੀ ਕੋਵਿਡ-19 ਦੀਆਂ ਸ਼ਰਤਾਂ ਲਾਗੂ ਰਹਿਣਗੀਆਂ। ਲਿਖਤੀ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਤੋਂ 12 ਵਜੇ ਤਕ ਦਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...