August 11, 2026, 11:51 am
----------- Advertisement -----------
HomeNewsBreaking Newsਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ, ਗਰਮੀ ਦੀਆ ਛੁੱਟੀਆਂ ਦਾ ਵੀ...

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ, ਗਰਮੀ ਦੀਆ ਛੁੱਟੀਆਂ ਦਾ ਵੀ ਹੋਇਆ ਐਲਾਨ

Published on

----------- Advertisement -----------

ਪੰਜਾਬ ਅੰਦਰ ਪੈ ਰਹੀ ਰਿਕਾਰਤੋੜ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਸਾਰੇ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਖੁੱਲ੍ਹਣਗੇ। ਇਸਦੇ ਨਾਲ ਹੀ ਸਾਰੇ ਸਕੂਲਾਂ ਵਿਚ 15 ਮਈ ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ ਵੀ ਕੀਤਾ ਗਿਆ ਹੈ। ਦੱਸ ਦਈਏ ਕਿ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਾਈਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...